Himachal News: 24 ਵਿਦਿਆਰਥਣਾਂ ਦਾ ਜਿਨਸੀ ਸੋਸ਼ਣ ਕਰਨ ਵਾਲਾ ਅਧਿਆਪਕ ਗ੍ਰਿਫ਼ਤਾਰ
Published : Jun 24, 2025, 9:53 am IST
Updated : Jun 24, 2025, 9:54 am IST
SHARE ARTICLE
Teacher arrested for sexually abusing 24 female students Himachal News
Teacher arrested for sexually abusing 24 female students Himachal News

ਸਕੂਲ ਦੇ ਪ੍ਰਿੰਸੀਪਲ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਹੋਈ ਗ੍ਰਿਫ਼ਤਾਰੀ

Teacher arrested for sexually abusing 24 female students:  ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ’ਚ 24 ਵਿਦਿਆਰਥਣਾਂ ਦਾ ਜਿਨਸੀ ਸੋਸ਼ਣ ਕਰਨ ਦੇ ਦੋਸ਼ ’ਚ ਇਕ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀ ਉਦੋਂ ਹੋਈ ਜਦੋਂ ਅੱਠਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਦੇ ਪ੍ਰਿੰਸੀਪਲ ਨੂੰ ਸ਼ਿਕਾਇਤ ਕੀਤੀ। 

ਸਕੂਲ ਅਧਿਕਾਰੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ। 24 ਵਿਦਿਆਰਥੀਆਂ ਨੇ ਸ਼ੁਕਰਵਾਰ ਨੂੰ ਪ੍ਰਿੰਸੀਪਲ ਨੂੰ ਲਿਖਤੀ ਸ਼ਿਕਾਇਤ ਦਿਤੀ ਕਿ ਅਧਿਆਪਕ ਨੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਛੂਹਿਆ। ਸਕੂਲ ਅਧਿਕਾਰੀਆਂ ਨੇ ਦਸਿਆ ਕਿ ਇਸ ਤੋਂ ਬਾਅਦ ਸ਼ਿਕਾਇਤ ਨੂੰ ਸਕੂਲ ਦੀ ਜਿਨਸੀ ਸੋਸ਼ਣ ਰੋਕੂ ਕਮੇਟੀ ਨੂੰ ਭੇਜ ਦਿਤਾ ਗਿਆ।     (ਪੀਟੀਆਈ)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement