ਮੁਕੇਸ਼ ਅੰਬਾਨੀ ਅਤੇ ਸੁਨੀਲ ਮਿੱਤਲ ਦੀ ਜਾਵੇਗੀ ਨੌਕਰੀ, ਦੇਣਾ ਪਵੇਗਾ ਅਸਤੀਫ਼ਾ
Published : Jul 24, 2018, 4:06 am IST
Updated : Jul 24, 2018, 4:06 am IST
SHARE ARTICLE
Mukesh Ambani
Mukesh Ambani

ਰਿਲਾਇੰਸ ਇੰਡਸਟ੍ਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਭਾਰਤੀ ਏਅਰਟੈੱਲ ਦੇ ਮਾਲਕ ਸੁਨੀਲ ਮਿੱਤਲ ਨੂੰ ਜਲਦੀ ਹੀ ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਵੇਗਾ............

ਨਵੀਂ ਦਿੱਲੀ : ਰਿਲਾਇੰਸ ਇੰਡਸਟ੍ਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਭਾਰਤੀ ਏਅਰਟੈੱਲ ਦੇ ਮਾਲਕ ਸੁਨੀਲ ਮਿੱਤਲ ਨੂੰ ਜਲਦੀ ਹੀ ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਵੇਗਾ ਅਤੇ ਕਿਸੇ ਹੋਰ ਵਿਅਕਤੀ ਨੂੰ ਚੇਅਰਮੈਨ ਬਣਾਉਣਾ ਪਵੇਗਾ।ਸ਼ੇਅਰ ਬਾਜ਼ਾਰ ਨਿਆਮਕ ਸੇਬੀ ਨੇ ਬੀਐਸਈ ਅਤੇ ਐਨਐਸਈ 'ਤੇ ਲਿਸਟਡ ਕਰੀਬ 291 ਕੰਪਨੀਆਂ ਨੂੰ ਆਦੇਸ਼ ਦਿਤਾ ਹੈ

Sunil MittalSunil Mittal

ਕਿ ਉਹ ਅਪਣੇ ਅਦਾਰਿਆਂ ਵਿਚ ਕਿਸੇ ਹੋਰ ਵਿਅਕਤੀ ਨੂੰ ਗ਼ੈਰ ਕਾਰਜਕਾਰੀ ਚੇਅਰਮੈਨ ਨਿਯੁਕਤ ਕਰਨ। ਇਨ੍ਹਾਂ 291 ਕੰਪਨੀਆਂ 'ਚ ਚੇਅਰਮੈਨ ਅਤੇ ਐਮਡੀ ਦਾ ਅਹੁਦਾ ਕਾਫ਼ੀ ਲੰਬੇ ਸਮੇਂ ਤੋਂ ਇਕ ਹੀ ਵਿਅਕਤੀ ਕੋਲ ਹੈ। ਸੇਬੀ ਨੇ ਅਪਣੇ ਆਦੇਸ਼ 'ਚ ਇਨ੍ਹਾਂ ਕੰਪਨੀਆਂ ਦੇ ਚੇਅਰਮੈਨ ਅਤੇ ਐਮਡੀ ਦਾ ਅਹੁਦਾ ਸੰਭਾਲ ਰਹੇ ਵਿਅਕਤੀ ਨੂੰ 2020 ਤਕ ਅਪਣੇ ਇਕ ਅਹੁਦੇ ਤੋਂ ਹਟਣ ਲਈ ਕਿਹਾ ਹੈ।   (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement