ਕੈਂਟਰ ਅਤੇ ਕਾਰ ਦੀ ਆਪਸ ਵਿੱਚ ਹੋਈ ਜ਼ਬਰਦਸਤ ਟੱਕਰ, ਪੰਜ ਲੋਕਾਂ ਦੀ ਹੋਈ ਮੌਤ
Published : Jul 24, 2021, 6:53 pm IST
Updated : Jul 24, 2021, 6:53 pm IST
SHARE ARTICLE
Tragic road accident
Tragic road accident

ਦੋ ਗੰਭੀਰ ਜਖ਼ਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ

ਰਾਮਪੁਰ: ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਇਕ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਜ਼ਖਮੀ ਔਰਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

AccidentAccident

ਇਹ ਘਟਨਾ ਸਿਵਲ ਲਾਈਨ ਥਾਣਾ ਖੇਤਰ ਦੇ ਅਜੀਤਪੁਰ ਬਾਈਪਾਸ 'ਤੇ ਵਾਪਰੀ। ਸ਼ਨੀਵਾਰ ਸਵੇਰੇ ਛੇ ਲੋਕ ਕਾਰ ਵਿਚ ਬਰੇਲੀ ਤੋਂ ਮੁਰਾਦਾਬਾਦ ਜਾ ਰਹੇ ਸਨ। ਇਸ ਦੌਰਾਨ ਮੁਰਾਦਾਬਾਦ ਸਾਈਡ ਤੋਂ ਆ ਰਹੇ ਇੱਕ  ਟਰੱਕ ਨੇ ਅਜੀਤਪੁਰ ਬਾਈਪਾਸ 'ਤੇ ਕਾਰ ਨੂੰ ਟੱਕਰ ਮਾਰ ਦਿੱਤੀ।

AccidentAccident

ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਮਚ ਗਿਆ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਜ਼ਖਮੀਆਂ ਵਿਚੋਂ ਇਕ ਦੀ ਹਸਪਤਾਲ ਵਿਚ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਹੋਰ ਜ਼ਖਮੀ ਔਰਤ ਦਾ ਇਲਾਜ ਕੀਤਾ ਜਾ ਰਿਹਾ ਹੈ।

Tragic road accidentTragic road accident

ਹਾਦਸੇ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਮੁਰਦਾ ਘਰ ਵਿਚ ਰਖਵਾ ਦਿੱਤਾ। ਫਿਲਹਾਲ ਮ੍ਰਿਤਕਾਂ ਦੀ ਪਹਿਚਾਣ ਕੀਤੀ ਜਾ ਰਹੀ।

Location: India, Uttar Pradesh, Rampur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement