ਕੇਰਲ ਤੋਂ ਬਾਅਦ ਦਿੱਲੀ 'ਚ ਮੰਕੀਪੌਕਸ ਨੇ ਦਿਤੀ ਦਸਤਕ, ਸਿਹਤ ਮੰਤਰਾਲੇ ਨੇ ਕੀਤੀ ਪੁਸ਼ਟੀ  
Published : Jul 24, 2022, 12:23 pm IST
Updated : Jul 24, 2022, 12:23 pm IST
SHARE ARTICLE
Monkeypox
Monkeypox

31 ਸਾਲਾ ਵਿਅਕਤੀ ਹਸਪਤਾਲ 'ਚ ਭਰਤੀ

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਮੰਕੀਪੌਕਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਪੁਸ਼ਟੀ ਸਿਹਤ ਮੰਤਰਾਲੇ ਨੇ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮਰੀਜ਼ 31 ਸਾਲਾ ਵਿਅਕਤੀ ਹੈ, ਜਿਸ ਨੂੰ ਮੌਲਾਨਾ ਆਜ਼ਾਦ ਮੈਡੀਕਲ ਕਾਲਜ 'ਚ ਦਾਖਲ ਕਰਵਾਇਆ ਗਿਆ ਹੈ।

MonkeypoxMonkeypox

ਰਿਪੋਰਟ ਮੁਤਾਬਕ ਮੰਕੀਪੌਕਸ ਤੋਂ ਪੀੜਤ ਵਿਅਕਤੀ ਦੀ ਕੋਈ ਯਾਤਰਾ ਇਤਿਹਾਸ ਨਹੀਂ ਹੈ। ਵਿਅਕਤੀ ਨੂੰ ਬੁਖਾਰ ਅਤੇ ਚਮੜੀ ਦੇ ਜ਼ਖ਼ਮਾਂ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਪਰ ਆਦਮੀ ਨੂੰ ਮੰਕੀਪੌਕਸ ਦੀ ਪੁਸ਼ਟੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਦਿੱਲੀ ਤੋਂ ਪਹਿਲਾਂ ਕੇਰਲ ਵਿੱਚ ਮੰਕੀਪੌਕਸ ਦੇ ਤਿੰਨ ਮਰੀਜ਼ ਪਾਏ ਗਏ ਹਨ।

MonkeypoxMonkeypox

ਇਹ ਤਿੰਨੇ ਮਰੀਜ਼ ਯੂਏਈ ਤੋਂ ਪਰਤੇ ਸਨ ਅਤੇ ਉੱਥੇ ਉਹ ਇੱਕ ਸੰਕਰਮਿਤ ਵਿਅਕਤੀ ਦੇ ਸੰਪਰਕ ਵਿੱਚ ਆਏ ਸਨ। ਜਾਣਕਾਰੀ ਅਨੁਸਾਰ  ਤਾਜ਼ਾ ਮਾਮਲਾ ਜੋ ਦਿੱਲੀ ਵਿੱਚ ਮਾਮਲਾ ਸਾਹਮਣੇ ਆਇਆ ਹੈ, ਉਹ ਬਿਲਕੁਲ ਵੱਖਰਾ ਹੈ ਅਤੇ ਉਸ ਮਰੀਜ਼ ਦੀ ਵਿਦੇਸ਼ ਯਾਤਰਾ ਦੀ ਕੋਈ ਹਿਸਟਰੀ ਵੀ ਨਹੀਂ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement