ਹਰਿਆਣਾ 'ਚ ਘੱਗਰ 'ਚ ਰੁੜ੍ਹਿਆ ਨਵ-ਵਿਆਹਿਆ ਜੋੜਾ, ਲੋਕਾਂ ਨੇ ਬਹਾਦਰੀ ਨਾਲ ਕੱਢਿਆ ਬਾਹਰ

By : GAGANDEEP

Published : Jul 24, 2023, 3:44 pm IST
Updated : Jul 24, 2023, 3:44 pm IST
SHARE ARTICLE
photo
photo

ਕਰਵਾਇਆ ਹਸਪਤਾਲ ਭਰਤੀ

 

ਫਤਿਹਾਬਾਦ : ਹੜ੍ਹਾਂ ਨੇ ਸਾਰੇ ਪਾਸੇ ਤਬਾਹੀ ਮਚਾਈ ਹੋਈ ਹੈ। ਹੜ੍ਹਾਂ ਨਾਲ ਲੋਕਾਂ ਦੇ ਘਰ, ਖੇਤ ਬਰਬਾਦ ਹੋ ਗਏ ਹਨ। ਹੜ੍ਹਾਂ ਨਾਲ ਪੰਜਾਬ ਵਿਚ ਹੁਣ ਤੱਕ ਕੁਲ 41 ਲੋਕਾਂ ਦੀ ਮੌਤ ਹੋ ਗਈ। ਹੜ੍ਹਾਂ ਨੇ ਗੁਆਂਢੀ ਸੂਬੇ  ਹਰਿਆਣੇ ਵਿਚ ਵੀ ਤਬਾਹੀ ਮਚਾਈ ਹੈ।

ਇਹ ਵੀ ਪੜ੍ਹੋ: ਫਿਲੌਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਮੈਨੇਜਰ ਤੋਂ ਲੁੱਟੀ 23 ਲੱਖ ਦੀ ਨਕਦੀ

ਘੱਗਰ ਦਰਿਆ ਦਾ ਪਾਣੀ ਇਸ ਸਮੇਂ ਉਫਾਨ 'ਤੇ ਹੈ। ਦਰਿਆ ਦੇ ਪਾਣੀ ਨੇ ਕਈ ਇਲਾਕਿਆਂ ਵਿਚ ਮਾਰ ਕੀਤੀ ਹੈ। ਫਤਿਹਾਬਾਦ ਦੇ ਰਤਿਆ ਕੋਲੋਂ ਦਰਿਆ ਵਿਚੋਂ ਇਕ ਨਵ- ਵਿਆਹੇ ਜੋੜਾ ਰੁੜ੍ਹ ਗਿਆ, ਜਿਨ੍ਹਾਂ ਨੂੰ ਆਸ ਪਾਸ ਦੇ ਲੋਕਾਂ ਨੇ ਬਾਹਰ ਕੱਢਿਆ ਹੈ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਦੋ ਵੱਖ-ਵੱਖ ਵਾਪਰੇ ਹਾਦਸਿਆਂ 'ਚ 5 ਲੋਕਾਂ ਦੀ ਮੌਤ

ਇਹ ਦੋਵੇਂ ਦਰਿਆ ਵਿਚ ਰੁੜ੍ਹ ਕੇ ਆਏ ਦੱਸੇ ਜਾ ਰਹੇ ਹਨ। ਦੋਵਾਂ ਨੂੰ ਪਿੰਡ ਦੇ ਲੋਕਾਂ ਨੇ ਬਾਹਰ ਕੱਢਿਆ। ਪਾਣੀ ਵਿਚੋਂ ਬਾਹਰ ਕੱਢਣ ਤੋਂ ਬਾਅਦ ਮੁਢਲੀ ਸਹਾਇਤੀ ਦਿਤੀ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਪਤੀ ਪਤਨੀ ਦੇ ਸਾਹ ਚੱਲ ਰਹੇ ਸਨ, ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। 

Location: India, Haryana, Faridabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement