Anil Ambani 'ਤੇ ED ਦਾ ਵੱਡਾ ਐਕਸ਼ਨ, ਕਈ ਟਿਕਾਣਿਆਂ 'ਤੇ ਛਾਪੇਮਾਰੀ
Published : Jul 24, 2025, 12:27 pm IST
Updated : Jul 24, 2025, 12:27 pm IST
SHARE ARTICLE
ED Takes Major Action Against Anil Ambani, Raids at Several Locations Latest News in Punjabi 
ED Takes Major Action Against Anil Ambani, Raids at Several Locations Latest News in Punjabi 

3,000 ਕਰੋੜ ਤੋਂ ਵੱਧ ਕਰਜ਼ਾ ਘੁਟਾਲੇ ਦਾ ਮਾਮਲਾ, YES Bank ਨਾਲ ਸਬੰਧਤ ਹੈ ਮਾਮਲਾ

ED Takes Major Action Against Anil Ambani, Raids at Several Locations Latest News in Punjabi ਨਵੀਂ ਦਿੱਲੀ : ਅਨਿਲ ਅੰਬਾਨੀ ਇਕ ਨਵੀਂ ਮੁਸੀਬਤ ਵਿਚ ਫਸ ਗਏ ਹਨ। ਇਨਫ਼ੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਨੂੰ ਅਨਿਲ ਅੰਬਾਨੀ ਸਮੂਹ ਦੀਆਂ ਕੰਪਨੀਆਂ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਸ ਦੇ ਨਾਲ ਹੀ ED ਨੇ ਯੈੱਸ ਬੈਂਕ 'ਤੇ ਵੀ ਛਾਪੇਮਾਰੀ ਕੀਤੀ ਹੈ। 

ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ ਮੁੰਬਈ ਅਤੇ ਦਿੱਲੀ ਵਿਚ 50 ਕੰਪਨੀਆਂ ਦੇ 35 ਤੋਂ ਵੱਧ ਅਹਾਤਿਆਂ ਅਤੇ ਲਗਭਗ 25 ਵਿਅਕਤੀਆਂ ਦੀ ਤਲਾਸ਼ੀ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਉਹ 2017 ਅਤੇ 2019 ਦੇ ਵਿਚਕਾਰ ਯੈੱਸ ਬੈਂਕ ਤੋਂ ਲਗਭਗ 3,000 ਕਰੋੜ ਰੁਪਏ ਦੇ ਗ਼ੈਰ-ਕਾਨੂੰਨੀ ਕਰਜ਼ੇ ਨੂੰ ਡਾਇਵਰਸ਼ਨ ਕਰਨ ਦੇ ਦੋਸ਼ਾਂ ਦੀ ਜਾਂਚ ਕਰ ਰਹੇ ਹਨ।

(For more news apart from ED Takes Major Action Against Anil Ambani, Raids at Several Locations Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement