Bihar News : ਬਿਹਾਰ 'ਚ ਕਿਸ਼ਤੀ ਪਲਟਣ ਨਾਲ ਇਕ ਔਰਤ ਸਣੇ 6 ਲੋਕ ਡੁੱਬੇ

By : BALJINDERK

Published : Aug 24, 2024, 1:15 pm IST
Updated : Aug 24, 2024, 1:15 pm IST
SHARE ARTICLE
ਘਟਨਾ ਸਥਾਨ ’ਤੇ ਪਹੁੰਚੇ ਪੁਲਿਸ ਅਤੇ ਪ੍ਰਸ਼ਾਸਨ
ਘਟਨਾ ਸਥਾਨ ’ਤੇ ਪਹੁੰਚੇ ਪੁਲਿਸ ਅਤੇ ਪ੍ਰਸ਼ਾਸਨ

Bihar News : ਕਰੀਬ 50 ਲੋਕ ਇਕ ਕਿਸ਼ਤੀ 'ਤੇ ਸਵਾਰ ਹੋ ਕੇ ਗੰਡਕ ਦਿਆਰਾ 'ਚ ਪਸ਼ੂਆਂ ਦਾ ਲਿਆਉਣ ਜਾ ਰਹੇ ਸੀ ਚਾਰਾ

Bihar News : ਬਿਹਾਰ ਦੇ ਪੱਛਮ ਚੰਪਾਰਨ ਜ਼ਿਲ੍ਹੇ ਦੇ ਭਿਤਹਾ ਥਾਣਾ ਖੇਤਰ 'ਚ ਸ਼ਨੀਵਾਰ ਨੂੰ ਗੰਡਕ ਨਦੀ 'ਚ ਕਿਸ਼ਤੀ ਪਲਟ ਗਈ। ਇਸ ਹਾਦਸੇ 'ਚ ਇਕ ਔਰਤ ਸਮੇਤ 6 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਚੰਦਰਪੁਰ ਪਿੰਡ ਦੇ ਕਰੀਬ 50 ਲੋਕ ਇਕ ਕਿਸ਼ਤੀ 'ਤੇ ਸਵਾਰ ਹੋ ਕੇ ਗੰਡਕ ਦਿਆਰਾ ਖੇਤਰ 'ਚ ਪਸ਼ੂਆਂ ਦਾ ਚਾਰਾ ਲਿਆਉਣ ਜਾ ਰਹੇ ਸਨ।

ਇਹ ਵੀ ਪੜੋ:Punjab and Haryana High Court : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 25 ਸਾਲ ਪੁਰਾਣੇ ਕੇਸ ’ਚ ਸੁਣਾਇਆ ਫੈਸਲਾ

ਇਸ ਦੌਰਾਨ ਵਿਚ ਰਸਤੇ ਕਿਸ਼ਤੀ ਬੇਕਾਬੂ ਹੋ ਕੇ ਗੰਡਕ ਨਦੀ 'ਚ ਪਲਟ ਗਈ। ਇਸ ਘਟਨਾ 'ਚ ਕਿਸ਼ਤੀ ਸਵਾਰ ਇਕ ਔਰਤ ਸਮੇਤ 6 ਲੋਕ ਡੁੱਬ ਗਏ, ਜਦੋਂ ਕਿ ਹੋਰ ਤੈਰ ਕੇ ਬਾਹਰ ਆ ਗਏ।

ਲ

ਸੂਤਰਾਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਸਥਾਨਕ ਗੋਤਾਖੋਰ ਅਤੇ ਰਾਜ ਆਫ਼ਤ ਰਿਸਪਾਂਸ ਫ਼ੋਰਸ (ਐੱਸ.ਡੀ.ਆਰ.ਐੱਫ.) ਦੀ ਟੀਮ ਡੁੱਬੇ ਲੋਕਾਂ ਦੀ ਭਾਲ ਕਰ ਰਹੀ ਹੈ।

(For more news apart from 6 people including a woman drowned after the boat overturned in Bihar Punjabi news  News in Punjabi, stay tuned to Rozana Spokesman)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement