ਉੱਤਰਾਖੰਡ 'ਚ ਫਿਰ ਡਿੱਗੇ ਪਹਾੜ, ਬਦਰੀਨਾਥ ਕੌਮੀ ਮਾਰਗ ਬੰਦ
Published : Sep 24, 2021, 12:13 pm IST
Updated : Sep 24, 2021, 12:13 pm IST
SHARE ARTICLE
In Uttarakhand, the fallen mountains again
In Uttarakhand, the fallen mountains again

ਖਰਾਬ ਮੌਸਮ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਆ ਰਹੀਆਂ ਸਾਹਮਣੇ

 

ਦੇਹਰਾਦੂਨ: ਉੱਤਰਾਖੰਡ ਵਿੱਚ ਪਿਛਲੇ ਕਈ ਦਿਨਾਂ ਤੋਂ ਖਰਾਬ ਮੌਸਮ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਕਾਰਨ ਅੱਜ ਸਵੇਰੇ ਚਮੋਲੀ ਜ਼ਿਲੇ 'ਚ ਜ਼ਮੀਨ ਖਿਸਕਣ (In Uttarakhand, the fallen mountains again) ਦੀ ਸਥਿਤੀ ਬਣ ਗਈ ਹੈ।

ਹੋਰ ਵੀ ਪੜ੍ਹੋ:  PM modi ਨੇ ਕਮਲਾ ਹੈਰਿਸ ਨਾਲ ਕੀਤੀ ਮੁਲਾਕਾਤ, ਭਾਰਤ ਆਉਣ ਦਾ ਦਿੱਤਾ ਸੱਦਾ

In Uttarakhand, the fallen mountains again In Uttarakhand, the fallen mountains again

 

ਜਿਸ ਕਾਰਨ ਸੈਲੰਗ ਅਤੇ ਜੋਸ਼ੀਮਠ ਦੇ ਵਿਚਕਾਰ ਬਦਰੀਨਾਥ (In Uttarakhand, the fallen mountains again) ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਕਾਰਨ ਰਾਹਗੀਰਾਂ ਨੂੰ ਲੰਘਣਾ ਮੁਸ਼ਕਲ ਹੋ ਰਿਹਾ ਹੈ।

 

ਹੋਰ ਵੀ ਪੜ੍ਹੋ: ਦੁੱਧ ਪੀਣ ਦੀ ਜ਼ਿੱਦ ਕਰਨ ’ਤੇ ਮਾਂ ਨੇ ਢਾਈ ਸਾਲਾ ਮਾਸੂਮ ਨੂੰ ਜ਼ਮੀਨ ’ਤੇ ਸੁਟਿਆ, ਬੱਚੇ ਦੀ ਮੌਤ

 

Location: India, Uttarakhand, Dehradun

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement