ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਦੇ ਹੈਲੀਕਾਪਟਰ ਦੀ ਐਮਰਜੈਂਸੀ ਕਰਵਾਈ ਲੈਂਡਿੰਗ
Published : Oct 24, 2019, 6:03 pm IST
Updated : Oct 24, 2019, 6:03 pm IST
SHARE ARTICLE
Emergency landing of Lt. Gen. Ranbir Singh's helicopter
Emergency landing of Lt. Gen. Ranbir Singh's helicopter

ਉੱਤਰੀ ਫੌਜ ਕਮਾਂਡਰ ਨੂੰ ਲਿਜਾ ਰਿਹਾ ਫੌਜ ਦੇ ਇਕ ਹੈਲੀਕਾਪਟਰ ਦੀ ਵੀਰਵਾਰ ਨੂੰ ਜੰਮੂ-ਕਸ਼ਮੀਰ....

ਜੰਮੂ-ਕਸ਼ਮੀਰ: ਉੱਤਰੀ ਫੌਜ ਕਮਾਂਡਰ ਨੂੰ ਲਿਜਾ ਰਿਹਾ ਫੌਜ ਦੇ ਇਕ ਹੈਲੀਕਾਪਟਰ ਦੀ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਹੈਲੀਕਾਪਟਰ 'ਚ ਤਕਨੀਕੀ ਖਰਾਬੀ ਆ ਗਈ ਸੀ, ਜਿਸ ਤੋਂ ਬਾਅਦ ਹੈਲੀਕਾਪਟਰ ਦੀ ਪੁੰਛ ਜ਼ਿਲੇ ਦੇ ਬੇਦਾਰ ਇਲਾਕੇ 'ਚ ਲੈਂਡਿੰਗ ਕਰਵਾਈ ਗਈ।

 Lt. Gen. Ranbir Singh's Lt. Gen. Ranbir Singh's

ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਫੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਰਣਬੀਰ ਸਿੰਘ 2 ਪਾਇਲਟਾਂ ਸਮੇਤ 7 ਮੈਂਬਰੀ ਚਾਲਕ ਦਲ ਮੌਜੂਦ ਸੀ। ਫਿਲਹਾਲ ਸਾਰੇ ਸੁਰੱਖਿਅਤ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement