ਲੱਦਾਖ : ਕਾਰਗਿਲ 'ਚ ਲੱਗੇ ਭੂਚਾਲ ਦੇ ਝਟਕੇ 
Published : Oct 24, 2021, 1:42 pm IST
Updated : Oct 24, 2021, 1:42 pm IST
SHARE ARTICLE
Earthquake
Earthquake

ਰਿਕਟਰ ਪੈਮਾਨੇ 'ਤੇ 4.2 ਮਾਪੀ ਗਈ ਭੁਚਾਲ ਦੀ ਤੀਬਰਤਾ 

ਰਿਕਟਰ ਪੈਮਾਨੇ 'ਤੇ 4.2 ਮਾਪੀ ਗਈ ਭੁਚਾਲ ਦੀ ਤੀਬਰਤਾ 

ਕਾਰਗਿਲ : ਐਤਵਾਰ ਯਾਨੀ ਅੱਜ ਸਵੇਰੇ ਲੱਦਾਖ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਲੱਦਾਖ ਦੇ ਕਾਰਗਿਲ ਦੇ ਨੇੜੇ ਸਵੇਰੇ 11:29 ਵਜੇ ਆਇਆ ਅਤੇ ਰਿਕਟਰ ਪੈਮਾਨੇ 'ਤੇ 4.2 ਮਾਪਿਆ ਗਿਆ।

Earthquake in Arunachal PradeshEarthquake 

ਭੂਚਾਲ ਦਾ ਕੇਂਦਰ ਕਾਰਗਿਲ ਤੋਂ 184 ਕਿਲੋਮੀਟਰ ਉੱਤਰ-ਪੱਛਮ ਸੀ. ਫਿਲਹਾਲ ਭੂਚਾਲ ਦੇ ਝਟਕਿਆਂ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement