ਖ਼ਰਾਬ ਸੰਵਿਧਾਨ ਵੀ ਚੰਗਾ ਹੋ ਸਕਦਾ ਹੈ ਜੇਕਰ ਇਸ ਨੂੰ ਚਲਾਉਣ ਵਾਲੇ ਲੋਕ ਚੰਗੇ ਹੋਣ - ਜਸਟਿਸ ਚੰਦਰਚੂੜ
Published : Oct 24, 2023, 1:51 pm IST
Updated : Oct 24, 2023, 1:51 pm IST
SHARE ARTICLE
Dhananjaya Yeshwant Chandrachud
Dhananjaya Yeshwant Chandrachud

ਸੀਜੇਆਈ ਨੇ ਅੰਬੇਡਕਰ ਦੇ ਸੰਵਿਧਾਨਵਾਦ ਦੇ ਵਿਚਾਰਾਂ ਤੇ ਰੌਸ਼ਨੀ ਪਾਈ

ਨਵੀਂ ਦਿੱਲੀ- ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਡਾ. ਭੀਮਰਾਓ ਅੰਬੇਡਕਰ ਦਾ ਹਵਾਲਾ ਦਿੰਦੇ ਹੋਏ ਅਤੇ ਉਨ੍ਹਾਂ ਦੇ ਵਿਚਾਰਾਂ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਸੰਵਿਧਾਨ ਕਿੰਨਾ ਵੀ ਬੁਰਾ ਕਿਉਂ ਨਾ ਹੋਵੇ, ਇਹ ਚੰਗਾ ਹੋ ਸਕਦਾ ਹੈ ਜੇਕਰ ਇਸ ਦੇ ਕੰਮ-ਕਾਜ ਲਈ ਜ਼ਿੰਮੇਵਾਰ ਲੋਕ ਚੰਗੇ ਹੋਣ। 

ਡਾ. ਬੀ ਆਰ ਦੀ ਅਧੂਰੀ ਵਿਰਾਸਤ 'ਤੇ ਐਤਵਾਰ ਨੂੰ ਅਮਰੀਕਾ ਵਿਚ ਬਰੈਂਡਿਸ ਯੂਨੀਵਰਸਿਟੀ ਮੈਸੇਚਿਉਸੇਟਸ ਵਿਖੇ ਹੋਏ ਛੇਵੇਂ ਅੰਤਰਰਾਸ਼ਟਰੀ ਕਾਨਫਰੰਸ ਵਿਚ ਆਪਣੇ ਮੁੱਖ ਭਾਸ਼ਣ ਵਿੱਚ ਸੀਜੇਆਈ ਨੇ ਅੰਬੇਡਕਰ ਦੇ ਸੰਵਿਧਾਨਵਾਦ ਦੇ ਵਿਚਾਰਾਂ ਤੇ ਰੌਸ਼ਨੀ ਪਾਈ ਅਤੇ ਇਤਿਹਾਸ ਬਾਰੇ ਗੱਲ ਕਰਦੇ ਹੋਏ ਕਾਨੂੰਨੀ ਸੁਧਾਰ ਦੀ ਭੂਮਿਕਾ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਹਾਸ਼ੀਏ 'ਤੇ ਰਹਿਣ ਵਾਲੇ ਸਮੂਹਾਂ ਦੇ ਸਮਾਜਿਕ-ਰਾਜਨੀਤਕ, ਆਰਥਿਕ ਸਾਸ਼ਕਤੀਕਰਣ ਨੂੰ ਉਤਸਾਹਿਤ ਕਰਨ ਲਈ ਭਾਰਤੀ ਸਮਾਜ ਨੂੰ ਬਦਲਣ ਵਿਚ ਕਾਰਗਰ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement