ਵਿਆਹ ਸਮਾਗਮਾਂ ਨੂੰ ਲੈ ਕੇ ਹਰਿਆਣਾ ਸਰਕਾਰ ਦੇ ਦਿਸ਼ਾ-ਨਿਰਦੇਸ਼, 100 ਲੋਕਾਂ ਦੇ ਇਕੱਠ ਨੂੰ ਮਨਜ਼ੂਰੀ
Published : Nov 24, 2020, 5:25 pm IST
Updated : Nov 24, 2020, 5:25 pm IST
SHARE ARTICLE
wedding
wedding

ਸਰਕਾਰ ਨੇ ਵਿਆਹ ਸਮਾਗਮਾਂ ਦੌਰਾਨ ਹਾਲ 'ਚ 100 ਅਤੇ ਖੁੱਲ੍ਹੀ ਥਾਂ 'ਤੇ 200 ਲੋਕਾਂ ਦੇ ਇਕੱਠ ਨੂੰ ਮਨਜ਼ੂਰੀ ਦਿੱਤੀ ਹੈ।

ਚੰਡੀਗੜ੍ਹ- ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ।  ਇਸ ਦੇ ਚਲਦੇ ਹਰਿਆਣਾ ਸਰਕਾਰ ਨੇ ਵਿਆਹ ਸਮਾਗਮਾਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।  ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਗੁਰੂਗ੍ਰਾਮ, ਫ਼ਰੀਦਾਬਾਦ, ਰੇਵਾੜੀ, ਰੋਹਤਕ, ਪਾਣੀਪਤ ਅਤੇ ਹਿਸਾਰ ਜ਼ਿਲ੍ਹਿਆਂ 'ਚ ਵਿਆਹ ਸਮਾਗਮਾਂ ਦੌਰਾਨ ਹਾਲ 'ਚ 50 ਅਤੇ ਖੁੱਲ੍ਹੀ ਥਾਂ 'ਤੇ 100 ਲੋਕ ਇਕੱਠੇ ਹੋ ਸਕਦੇ ਹਨ।

Manohar Lal Khattar

ਉੱਥੇ ਹੀ ਬਾਕੀ ਜ਼ਿਲ੍ਹਿਆਂ 'ਚ ਸਰਕਾਰ ਨੇ ਵਿਆਹ ਸਮਾਗਮਾਂ ਦੌਰਾਨ ਹਾਲ 'ਚ 100 ਅਤੇ ਖੁੱਲ੍ਹੀ ਥਾਂ 'ਤੇ 200 ਲੋਕਾਂ ਦੇ ਇਕੱਠ ਨੂੰ ਮਨਜ਼ੂਰੀ ਦਿੱਤੀ ਹੈ। ਜਿਕਰਯੋਗ ਹੈ ਕਿ 1 ਅਕਤੂਬਰ ਨੂੰ ਰਾਜ ਸਰਕਾਰ ਨੇ ਜੋ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ, ਉਹ ਇੰਝ ਜਾਪਦੇ ਹਨ ਕਿ ਹੁਣ ਕੋਰੋਨਾ ਵਾਇਰਸ ਦੀ ਲਾਗ ਖਤਮ ਹੋ ਰਹੀ ਹੈ। ਪਰ ਹੁਣ ਕੋਰੋਨਾ ਦੇ ਮਾਮਲੇ ਵਧਣ ਕਰਕੇ ਮੁੜ ਫਿਰ ਤੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement