ਅਟਲ ਜਲ ਯੋਜਨਾ ਲਈ ਕੇਂਦਰ ਨੇ ਦਿੱਤੀ 6000 ਕਰੋੜ ਰੁਪਏ ਦੀ ਮੰਜ਼ੂਰੀ
Published : Dec 24, 2019, 5:00 pm IST
Updated : Dec 24, 2019, 5:00 pm IST
SHARE ARTICLE
Central Cabinet
Central Cabinet

ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨੀ ਵਧਾਉਣ ਲਈ ਸਾਬਕਾ ਪ੍ਰਧਾਨ ਮੰਤਰੀ...

ਨਵੀਂ ਦਿੱਲੀ: ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨੀ ਵਧਾਉਣ ਲਈ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮਦਿਨ ‘ਤੇ ਦੋ ਮਹੱਤਵਪੂਰਨ ਯੋਜਨਾਵਾਂ ਦੀ ਸ਼ੁਰੁਆਤ ਕਰੇਗੀ। ਇਸਦੇ ਲਈ ਕੇਂਦਰ ਸਰਕਾਰ 6,000 ਕਰੋੜ ਰੁਪਏ ਅਲਾਟ ਕਰੇਗੀ। ਅਟਲ ਜਲ ਯੋਜਨਾ ਨੂੰ ਕੇਂਦਰੀ ਕੈਬਨਿਟ ਵਲੋਂ ਮੰਜ਼ੂਰੀ ਮਿਲ ਗਈ ਹੈ। ਇਸ ਯੋਜਨਾ ਦਾ ਮੁਨਾਫ਼ਾ 6 ਰਾਜਾਂ ਨੂੰ ਮਿਲੇਗਾ।

Atal Jal yojanaAtal Jal yojana

ਇਸ ਯੋਜਨਾ ਵਿੱਚ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਗੁਜਰਾਤ, ਹਰਿਆਣਾ,  ਮਹਾਰਾਸ਼ਟਰ ਅਤੇ ਰਾਜਸਥਾਨ ਸ਼ਾਮਿਲ ਹੋਣਗੇ। ਕੇਂਦਰ ਸਰਕਾਰ ਨੇ ਇਹ ਫੈਸਲਾ ਕਿਸਾਨਾਂ ਦੀ ਕਮਾਈ ਦੁੱਗਨੀ ਕਰਨ ਲਈ ਕੀਤਾ ਹੈ। ਇਸ ਯੋਜਨਾ ਦਾ ਮੁਨਾਫ਼ਾ ਸੱਤ ਰਾਜਾਂ ਦੇ 8,350 ਪਿੰਡਾਂ ਨੂੰ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement