ਕੋਰੋਨਾ ਵੈਕਸੀਨ ਦੀ ਤਿਆਰੀਆ ਨੂੰ ਲੈ ਕੇ ਕੇਜਰੀਵਾਲ ਅੱਜ ਕਰਨਗੇ ਬੈਠਕ,ਸਿਹਤ ਮੰਤਰੀ ਵੀ ਹੋਣਗੇ ਸ਼ਾਮਲ
Published : Dec 24, 2020, 12:11 pm IST
Updated : Dec 24, 2020, 12:13 pm IST
SHARE ARTICLE
delhi cm
delhi cm

ਟੀਕਾਕਰਣ ਦੀਆਂ ਤਿਆਰੀਆਂ ਤੋਂ ਇਲਾਵਾ ਕੋਰੋਨਾ ਲਾਗ ਦੇ ਮਾਮਲਿਆਂ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਜਾ ਸਕਦੇ ਹਨ।

ਨਵੀਂ ਦਿੱਲੀ- ਦਿੱਲੀ ਵਿਚ ਕੋਰੋਨਾ ਦੀ ਗਿਣਤੀ ਤੇ ਦੂਜੀ ਸਟ੍ਰੇਨ ਆਉਣ ਨਾਲ ਦਿੱਲੀ ਸਰਕਾਰ ਵੀ ਚਿੰਤਾ 'ਚ ਹੈ। ਇਸ ਵਿਚਾਲੇ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਵਿਡ-19 ਟੀਕਾਕਰਨ ਦੀਆਂ ਤਿਆਰੀਆਂ ਦੀ ਸਮੀਖਿਆ ਸਬੰਧੀ ਅੱਜ ਸਿਹਤ ਮੰਤਰੀ ਨਾਲ ਇਕ ਬੈਠਕ ਕਰਨਗੇ। ਸਿਹਤ ਮੰਤਰੀ ਸਤੇਂਦਰ ਜੈਨ ਅਤੇ ਸਿਹਤ ਸਕੱਤਰ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।

cm

ਟੀਕਾਕਰਣ ਦੀਆਂ ਤਿਆਰੀਆਂ ਤੋਂ ਇਲਾਵਾ ਕੋਰੋਨਾ ਲਾਗ ਦੇ ਮਾਮਲਿਆਂ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਜਾ ਸਕਦੇ ਹਨ। ਇਸਦੇ ਨਾਲ ਹੀ ਸੀਐਮ ਅਰਵਿੰਦ ਕੇਜਰੀਵਾਲ ਹਸਪਤਾਲਾਂ ਵਿੱਚ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਲੈਣਗੇ। ਕੋਰੋਨਾ ਵਾਇਰਸ ਤੋਂ ਬਚਾਅ ਲਈ ਟੀਕਾਕਰਨ ਦੀਆਂ ਤਿਆਰੀਆਂ ਪੂਰੇ ਦੇਸ਼ ਵਿੱਚ ਚੱਲ ਰਹੀਆਂ ਹਨ। ਇਸ ਬਾਰੇ ਰਾਜ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਤਹਿਤ ਦਿੱਲੀ ਵਿੱਚ ਵੀ ਟੀਕੇ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement