ਜ਼ਮੀਨੀ ਵਿਵਾਦ ਦੌਰਾਨ ਚੱਲੀ ਗੋਲੀ ਦੀ ਲਪੇਟ 'ਚ ਆਈਆਂ ਪੰਜ ਔਰਤਾਂ
Published : Dec 24, 2022, 8:03 pm IST
Updated : Dec 24, 2022, 8:03 pm IST
SHARE ARTICLE
Representational Image
Representational Image

ਜ਼ਖ਼ਮੀ ਔਰਤਾਂ ਹਸਪਤਾਲ 'ਚ ਦਾਖਲ  

 

ਪਟਨਾ - ਪੁਲਿਸ ਨੇ ਜਾਣਕਾਰੀ ਦਿੱਤੀ ਕਿ ਬਿਹਾਰ ਦੇ ਪੱਛਮੀ ਚੰਪਾਰਨ ਜ਼ਿਲ੍ਹੇ 'ਚ ਪੈਂਦੇ ਇੱਕ ਪਿੰਡ 'ਚ ਸ਼ਨੀਵਾਰ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਕੁਝ ਪਿੰਡ ਵਾਸੀਆਂ ਵੱਲੋਂ ਪੈਲੇਟ ਬੰਦੂਕ ਨਾਲ ਗੋਲੀਆਂ ਚਲਾਉਣ ਤੋਂ ਬਾਅਦ ਪੰਜ ਔਰਤਾਂ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਈਆਂ। 

ਪੁਲਿਸ ਮੁਤਾਬਕ ਇਹ ਘਟਨਾ ਪੱਛਮੀ ਚੰਪਾਰਨ ਦੇ ਜਗਦੀਸ਼ਪੁਰ ਥਾਣਾ ਖੇਤਰ ਅਧੀਨ ਨਕਤੀ ਪਟੇਰਵਾ ਪਿੰਡ 'ਚ ਜ਼ਮੀਨ ਦੇ ਇੱਕ ਟੁਕੜੇ 'ਤੇ ਕਬਜ਼ੇ ਨੂੰ ਲੈ ਕੇ ਝਗੜਾ ਹੋਣ 'ਤੇ ਵਾਪਰੀ।

ਉਪ-ਮੰਡਲ ਪੁਲਿਸ ਅਧਿਕਾਰੀ ਮੁਕੁਲ ਪਰਿਮਲ ਪਾਂਡੇ ਨੇ ਕਿਹਾ, “ਅਸੀਂ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਹੋਰਨਾਂ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।" 

ਜ਼ਖ਼ਮੀ ਔਰਤਾਂ ਨੂੰ ਬੇਤੀਆ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਡਿਪਟੀ ਸੁਪਰਡੈਂਟ ਸ਼੍ਰੀਕਾਂਤ ਦੂਬੇ ਨੇ ਕਿਹਾ, “ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਹੈ ਅਤੇ ਲੱਗੀਆਂ ਸੱਟਾਂ ਦੇ ਫੈਲਾਅ ਦਾ ਪਤਾ ਲਗਾਉਣ ਲਈ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ।

Location: India, Bihar, Patna

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement