Jammu Kashmir News : ਸੇਵਾਮੁਕਤ ਪੁਲਿਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ

By : GAGANDEEP

Published : Dec 24, 2023, 9:34 am IST
Updated : Dec 24, 2023, 3:31 pm IST
SHARE ARTICLE
Retired police officer shot dead in Jammu and Kashmir News in punjabi
Retired police officer shot dead in Jammu and Kashmir News in punjabi

ਮਸਜਿਦ 'ਚ ਨਮਾਜ਼ ਅਦਾ ਕਰਦੇ ਸਮੇਂ ਅਤਿਵਾਦੀਆਂ ਨੇ ਚਲਾਈ ਗੋਲੀ

Retired police officer shot dead in Jammu and Kashmir News in punjabi: ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਵੱਡਾ ਅਤਿਵਾਦੀ ਹਮਲਾ ਹੋਇਆ ਹੈ। ਇੱਥੇ ਗੈਂਟਮੁੱਲਾ ਇਲਾਕੇ ਵਿੱਚ ਅਤਿਵਾਦੀਆਂ ਨੇ ਇੱਕ ਸੇਵਾਮੁਕਤ ਐਸਐਸਪੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੇਵਾਮੁਕਤ ਐਸਐਸਪੀ ਦਾ ਨਾਂ ਮੁਹੰਮਦ ਸ਼ਫੀ ਦੱਸਿਆ ਜਾ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਦੋ ਡਰੋਨ ਸਮੇਤ ਕਰੋੜਾਂ ਦੀ ਹੈਰੋਇਨ ਬਰਾਮਦ

ਦੱਸਿਆ ਜਾ ਰਿਹਾ ਹੈ ਕਿ ਜਦੋਂ ਮੁਹੰਮਦ ਸ਼ਫੀ ਮਸਜਿਦ 'ਚ ਨਮਾਜ਼ ਅਦਾ ਕਰ ਰਹੇ ਸਨ ਤਾਂ ਅਤਿਵਾਦੀਆਂ ਨੇ ਉਨ੍ਹਾਂ 'ਤੇ ਗੋਲੀ ਚਲਾ ਦਿੱਤੀ। ਜੰਮੂ-ਕਸ਼ਮੀਰ ਪੁਲਿਸ ਨੇ ਟਵੀਟ ਕੀਤਾ ਹੈ ਕਿ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਫਿਲਹਾਲ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ: Jalandhar News : ਮਹਿਲਾ ਰੀਲ ਸਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਪਾੜਿਆ ਸਿਰ

(For more news apart from Retired police officer shot dead in Jammu and Kashmir News in punjabistay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement