ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ - ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ
Published : Feb 25, 2021, 5:46 pm IST
Updated : Feb 25, 2021, 5:49 pm IST
SHARE ARTICLE
Narendra singh tohmar
Narendra singh tohmar

ਕਿਹਾ ਕਿ ਅਸੀਂ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਹੀਂ ਕਰ ਸਕਦੇ ਕਿਉਂਕਿ ਇਹ ਮਸਲਾ ਹੁਣ ਸੁਪਰੀਮ ਕੋਰਟ ਕੋਲ ਹੈ ।

ਨਵੀਂ ਦਿੱਲੀ: ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ ਕਿਸਾਨਾਂ ਨਾਲ ਬਾਰਾਂ ਦੌਰ ਦੀ ਗੱਲਬਾਤ ਕਰ ਚੁੱਕੇ ਹਾਂ । ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਲਈ ਗੰਭੀਰ ਹੈ । ਉਨ੍ਹਾਂ ਕਿਹਾ ਕਿ ਅਸੀਂ ਅਗਲੇ ਦੌਰ ਦੀ ਮੀਟਿੰਗ ਕਰਨ ਲਈ ਤਿਆਰ ਹਾਂ ।

Farmers ProtestFarmers Protestਖੇਤੀਬਾੜੀ ਮੰਤਰੀ ਨੇ ਕਿਹਾ ਕਿ ਅਸੀਂ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਹੀਂ ਕਰ ਸਕਦੇ ਕਿਉਂਕਿ ਇਹ ਮਸਲਾ ਹੁਣ ਸੁਪਰੀਮ ਕੋਰਟ ਕੋਲ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦੀ ਪੈਰਵਾਈ ਕਰਨ ਲਈ ਸੁਪਰੀਮ ਕੋਰਟ ਵੱਲੋਂ ਇਕ ਕਮੇਟੀ ਨਿਰਧਾਰਿਤ ਕੀਤੀ ਗਈ ਹੈ , ਉਹ ਜੋ ਵੀ ਫੈਸਲਾ ਕਰੇਗੀ ਸਰਕਾਰ ਉਸ ਦੇ ਹਿਸਾਬ ਨਾਲ ਕੰਮ ਕਰੇਗੀ ।ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਹੀ ਕੇਂਦਰ ਸਰਕਾਰ ਕਾਨੂੰਨਾਂ ਨੂੰ ਲਾਗੂ ਕਰਨ ਬਾਰੇ ਸੋਚ ਸਕਦੀ ਹੈ । 

Narendra singh tohmarNarendra singh tohmar ਜ਼ਿਕਰਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਸ਼ਾਨਦਾਰ ਲਗਾਤਾਰ ਵਧਦਾ ਜਾ ਰਿਹਾ ਹੈ  ਕੇਂਦਰ ਸਰਕਾਰ ਨੇ ਨਿਯਮਾਂ ਨੂੰ ਲਾਗੂ ਕਰਨ ਲਈ ਤਿੰਨ ਸਾਲ ਦਾ ਸਮਾਂ ਦਿੱਤਾ  ਗਿਆ ਸੀ ਪਰ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਇਸ ਪ੍ਰਸਤਾਵਨ ਨੂੰ ਮੁੱਢੋ ਕਰ ਦਿੱਤਾ ਹੈ ।  ਕਿਸਾਨਾਂ ਅਤੇ ਸਰਕਾਰ ਦੁਆਲੇ ਗੱਲਬਾਤ ਅੱਧ ਵਿਚਕਾਰ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement