ਲਾਲ ਕਿਲ੍ਹਾ ਹਿੰਸਾ : 18 ਹੋਰ ਕਿਸਾਨਾਂ ਦੀ ਹੋਈ ਜ਼ਮਾਨਤ
Published : Feb 25, 2021, 6:31 pm IST
Updated : Feb 25, 2021, 6:31 pm IST
SHARE ARTICLE
Manjinder Singh sirsa
Manjinder Singh sirsa

ਕਿ ਇਸ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਲੀਗਲ ਟੀਮ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ ।

ਨਵੀਂ ਦਿੱਲੀ: ਛੱਬੀ ਜਨਵਰੀ ਨੂੰ ਲਾਲ ਕਿਲ੍ਹਾ ਵਿਚ ਹੋਈ ਹਿੰਸਾ ਦੌਰਾਨ ਗ੍ਰਿਫਤਾਰ ਅਠਾਰਾਂ ਕਿਸਾਨਾਂ ਦੀ ਅੱਜ ਅਦਾਲਤ ਵਿੱਚੋਂ ਜ਼ਮਾਨਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ  ਛੱਬੀ ਜਨਵਰੀ ਨੂੰ ਲਾਲ ਕਿਲ੍ਹੇ ਉੱਤੇ ਹੋਈ ਹਿੰਸਾ ਦੌਰਾਨ ਨਾਜਾਇਜ਼  ਮੁਕੱਦਮੇ ਦਰਜ ਕਰ ਕੇ ਕਿਸਾਨਾਂ ਨੂੰ ਭੇਜਿਆ ਗਿਆ ਸੀ । ਅੱਜ ਉਨ੍ਹਾਂ ਕਿਸਾਨਾਂ ਦੀ ਜ਼ਮਾਨਤ ਹੋ ਗਈ ਹੈ ।

Manjinder singh sirsaManjinder singh sirsaਉਨ੍ਹਾਂ ਕਿਹਾ ਕਿ ਇਸ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਲੀਗਲ ਟੀਮ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ । ਮਨਜਿੰਦਰ ਸਿਰਸਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਕਿਸਾਨੀ ਅੰਦੋਲਨ ਦੀ ਨਾਲ ਸ਼ੁਰੂ ਤੋਂ ਹੀ ਹੈ ਅਤੇ ਕਿਸਾਨਾਂ ਨਾਲ ਹੋਈਆਂ ਵਧੀਕੀਆਂ ਦੀ ਨਿੰਦਾ ਕਰਦੀ ਹੈ । ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਜਿੰਨੇ ਵੀ ਕਿਸਾਨ ਹਨ ਉਨ੍ਹਾਂ ਦੀ ਗੁਰਦੁਆਰਾ ਕਮੇਟੀ ਸਹਾਇਤਾ ਕਰੇਗੀ ।

photophotoਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨ ਕਿਸਾਨੀ ਲਈ  ਮੌਤ ਦੇ ਵਾਰੰਟ ਹਨ, ਇਸ ਲਈ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਸੰਘਰਸ਼ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ ਅਤੇ ਖੜ੍ਹੇ ਰਹਾਂਗੇ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement