ਕੀ ਨੋਟਾ ਨਾਲ ਲੀਡਰਾਂ ਵਿਚ ਕੋਈ ਸੁਧਾਰ ਹੋਇਆ : ਸੁਪਰੀਮ ਕੋਰਟ 
Published : Feb 25, 2026, 7:31 am IST
Updated : Feb 25, 2026, 8:10 am IST
SHARE ARTICLE
Has NOTA brought any improvement in leaders Supreme Court
Has NOTA brought any improvement in leaders Supreme Court

ਸਾਰੀਆਂ ਚੋਣਾਂ ਵਿਚ ਨੋਟਾ ਦੇ ਵਿਕਲਪ ਨੂੰ ਲਾਜ਼ਮੀ ਬਣਾਉਣ ਦੀ ਮੰਗ ਕਰਨ ਵਾਲੀ ਇਕ ਪਟੀਸ਼ਨ 'ਤੇ ਹੋਈ ਸੁਣਵਾਈ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇਸ ਬਾਰੇ ਸ਼ੱਕ ਪ੍ਰਗਟ ਕੀਤਾ ਹੈ ਕਿ ਕੀ ਚੋਣਾਂ ਵਿਚ ਨੋਟਾ ਦੇ ਵਿਕਲਪ ਦੀ ਸ਼ੁਰੂਆਤ ਨਾਲ ਦੇਸ਼ ਵਿਚ ਚੁਣੇ ਹੋਏ ਨੇਤਾਵਾਂ ਦੀ ਗੁਣਵੱਤਾ ਵਿਚ ਸੁਧਾਰ ਹੋਇਆ ਹੈ? ਸਾਰੀਆਂ ਚੋਣਾਂ ਵਿਚ ਨੋਟਾ ਦੇ ਵਿਕਲਪ ਨੂੰ ਲਾਜ਼ਮੀ ਬਣਾਉਣ ਦੀ ਮੰਗ ਕਰਨ ਵਾਲੀ ਇਕ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ, ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਨੇ ਨੋਟ ਕੀਤਾ ਕਿ ਭਾਰਤ ਵਿਚ ਪੜ੍ਹੇ-ਲਿਖੇ ਅਤੇ ਅਮੀਰ ਲੋਕਾਂ ਵਿਚ ਵੋਟਿੰਗ ਆਰਥਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਮੁਕਾਬਲੇ ਕਾਫ਼ੀ ਘੱਟ ਹੈ।

ਪਟੀਸ਼ਨ ਵਿਚ ਉਹ ਹਲਕੇ ਵੀ ਸ਼ਾਮਲ ਸਨ, ਜਿੱਥੇ ਸਿਰਫ਼ ਇਕ ਉਮੀਦਵਾਰ ਚੋਣ ਲੜ ਰਿਹਾ ਹੈ। ਸੁਪਰੀਮ ਕੋਰਟ ਨੇ ਪੁੱਛਿਆ, ‘‘ਕੀ ਨੋਟਾ ਨੇ ਚੁਣੇ ਹੋਏ ਨੇਤਾਵਾਂ ਦੀ ਗੁਣਵੱਤਾ ਵਿਚ ਸੁਧਾਰ ਕੀਤਾ ਹੈ?’’ ਸੀਜੇਆਈ ਨੇ ਕਿਹਾ, ‘‘ਕਈ ਵਾਰ ਸਾਨੂੰ ਲੱਗਦਾ ਹੈ ਕਿ ਸਾਨੂੰ ਅਜਿਹਾ ਸਿਸਟਮ ਬਣਾਉਣਾ ਚਾਹੀਦਾ ਹੈ ਜੋ ਲਾਜ਼ਮੀ ਹੋਵੇ, ਪਰ ਸਖ਼ਤ ਨਾ ਹੋਵੇ, ਤਾਂ ਜੋ ਲੋਕ ਜਾ ਕੇ ਵੋਟ ਪਾ ਸਕਣ।         (ਏਜੰਸੀ)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement