ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਪੰਜ ਓ.ਟੀ.ਟੀ. ਪਲੇਟਫ਼ਾਰਮਾਂ 'ਤੇ ਲਗਾਈ ਪਾਬੰਦੀ

By : JAGDISH

Published : Feb 25, 2026, 9:27 am IST
Updated : Feb 25, 2026, 9:27 am IST
SHARE ARTICLE
Union Ministry of Information and Broadcasting bans five OTT platforms
Union Ministry of Information and Broadcasting bans five OTT platforms

ਮੂਡ ਐਕਸ.ਵੀ.ਆਈ.ਪੀ., ਕੋਇਲ, ਪਲੇਪਰੋ, ਡਿਜ਼ੀ ਮੂਵੀ ਪਲੈਕਸ, ਫੀਲ ਤੇ ਜੁਗਨੂੰ ਨੂੰ ਕੀਤਾ ਬਲਾਕ

ਨਵੀਂ ਦਿੱਲੀ :  ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਬੀਤੇ ਦਿਨ ਪੰਜ ਆਨਲਾਈਨ ਸਟ੍ਰੀਮਿੰਗ ਪਲੇਟਫਾਰਮਾਂ ਨੂੰ ਬਲਾਕ ਕਰ ਦਿੱਤਾ ਹੈ । ਇਨ੍ਹਾਂ ਪਲੇਟਫ਼ਾਰਮਾਂ ਵਿਚ ਮੂਡ ਐਕਸ.ਵੀ.ਆਈ.ਪੀ., ਕੋਇਲ, ਪਲੇਪਰੋ, ਡਿਜ਼ੀ ਮੂਵੀ ਪਲੈਕਸ, ਫੀਲ ਅਤੇ ਜੁਗਨੂੰ ਸ਼ਾਮਿਲ ਹਨ।
ਸਰਕਾਰ ਨੇ ਕਿਹਾ ਕਿ ਇਹ ਪਲੇਟਫਾਰਮ ਅਸ਼ਲੀਲ ਅਤੇ ਇਤਰਾਜ਼ਯੋਗ ਸਮੱਗਰੀ ਪ੍ਰਦਰਸ਼ਿਤ ਕਰ ਰਹੇ ਸਨ। ਇਹ ਸਮੱਗਰੀ ਆਈ.ਟੀ. ਐਕਟ 2000, ਆਈ.ਟੀ. ਨਿਯਮ 2021, ਭਾਰਤੀ ਦੰਡ ਸੰਹਿਤਾ ਦੀ ਧਾਰਾ 292 ਅਤੇ ਔਰਤਾਂ ਦੇ ਅਣ-ਉਚਿਤ ਚਿੱਤਰਣ ਨਾਲ ਸੰਬੰਧਿਤ ਕਾਨੂੰਨਾਂ ਦੀ ਉਲੰਘਣਾ ਕਰਦੀ ਪਾਈ ਗਈ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਰਕਾਰ ਨੇ ਓ.ਟੀ.ਟੀ. ਪਲੇਟਫਾਰਮਾਂ ਨੂੰ ਬਲਾਕ ਕੀਤਾ ਹੈ। ਪਿਛਲੇ ਸਾਲ ਜੁਲਾਈ ਵਿਚ ਵੀ 25 ਪਲੇਟਫਾਰਮਾਂ 'ਤੇ ਪਾਬੰਦੀ ਲਗਾਈ ਗਈ ਸੀ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement