ਇਟਾਵਾ : ਆਟੋ ਅਤੇ ਡੰਪਰ 'ਚ ਭਿਆਨਕ ਟੱਕਰ, ਪੰਜ ਮੌਤਾਂ
Published : Mar 25, 2018, 3:40 pm IST
Updated : Mar 25, 2018, 3:40 pm IST
SHARE ARTICLE
accident
accident

ਆਏ ਦਿਨ ਸੜਕ ਹਾਦਸਿਆਂ ਕਾਰਨ ਲੱਖਾਂ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਅਜਿਹੀ ਹੀ ਇਕ ਘਟਨਾ ਉਤਰ ਪ੍ਰਦੇਸ਼ ਦੇ ਇਟਾਵਾ ਜ਼ਿਲੇ ਵਿਚ ਸਾਹਮਣੇ ਆਈ...

ਇਟਾਵਾ : ਆਏ ਦਿਨ ਸੜਕ ਹਾਦਸਿਆਂ ਕਾਰਨ ਲੱਖਾਂ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਅਜਿਹੀ ਹੀ ਇਕ ਘਟਨਾ ਉਤਰ ਪ੍ਰਦੇਸ਼ ਦੇ ਇਟਾਵਾ ਜ਼ਿਲੇ ਵਿਚ ਸਾਹਮਣੇ ਆਈ ਹੈ। ਜਿਥੇ ਇਕ ਭਿਆਨਕ ਸੜਕ ਹਾਦਸੇ ਹੋ ਗਿਆ ਹੈ। ਹਾਦਸੇ ਵਿਚ ਇਕ ਆਟੋ ਅਤੇ ਡੰਪਰ ਦੀ ਟੱਕਰ ਹੋ ਗਈ। ਇਸ ਭਿਆਨਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਜਦਕਿ 5 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਸੂਚਨਾ ਮਿਲਣ ਦੇ 1 ਘੰਟੇ ਬਾਅਦ ਪੁੱਜੀ ਪੁਲਿਸ ਨੇ ਜ਼ਖ਼ਮੀਆਂ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ। ਇਥੇ 5 'ਚੋਂ ਤਿੰਨ ਲੋਕਾਂ ਦੀ ਹਾਲਤ ਜ਼ਿਆਦਾ ਨਾਜ਼ੁਕ ਦਸੀ ਜਾ ਰਹੀ ਹੈ।

accidentaccident

ਜਾਣਕਾਰੀ ਮੁਤਾਬਕ ਹਾਦਸਾ ਸਬਦਲਪੁਰ ਇਲਾਕੇ 'ਚ ਹੋਇਆ ਹੈ। ਇਥੇ ਲਖਨਾ ਮੰਦਰ ਦੇ ਦਰਸ਼ਨ ਕਰਨ ਜਾ ਰਹੇ ਲੋਕਾਂ ਨਾਲ ਭਰੀ ਆਟੋ ਦੀ ਡੰਪਰ ਨਾਲ ਟੱਕਰ ਹੋ ਗਈ। ਦਸਿਆ ਜਾ ਰਿਹਾ ਹੈ ਕਿ ਚਕਰਨਗਰ ਦੀ ਸਾਈਡ ਤੋਂ ਆਟੋ ਲਖਨਾ ਵਲ ਜਾ ਰਿਹਾ ਸੀ ਅਤੇ ਡੰਪਰ ਲਖਨਾ ਤੋਂ ਚਕਰਨਗਰ ਵਲ ਆ ਰਿਹਾ ਸੀ। ਉਦੋਂ ਦੋਹਾਂ ਵਾਹਨਾਂ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 5 ਜ਼ਖ਼ਮੀਆਂ ਨੂੰ ਸਥਾਨਕ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ।

accidentaccident

ਥਾਣਾ ਲਵੇਦੀ ਪੁਲਿਸ ਅਤੇ ਸਬੰਧਿਤ ਕੋਈ ਵੀ ਐਂਬੂਲੈਂਸ ਮੌਕੇ 'ਤੇ ਨਹੀਂ ਪੁੱਜੀ, ਜਿਸ ਕਾਰਨ ਤਿੰਨ ਜ਼ਖ਼ਮੀ ਲੋਕ ਬੁਰੀ ਤਰ੍ਹਾਂ ਨਾਲ ਤੜਪਦੇ ਰਹੇ। 1ਘੰਟੇ ਦੇ ਬਾਅਦ ਦੂਜੇ ਥਾਣੇ ਦੇ ਅਧਿਕਾਰੀ ਬਕੇਵਰ ਆਲੋਕ ਰਾਏ ਅਪਣੇ ਦਲ ਬਲ ਨਾਲ ਮੌਕੇ 'ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਤੁਰੰਤ ਐਂਬੂਲੈਂਸ ਦੇ ਰਾਹੀਂ ਜ਼ਿਲਾ ਹਸਪਤਾਲ ਭੇਜਿਆ।

Location: India, Uttar Pradesh, Agra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement