ਬਿਜਲੀ ਲਾਈਨ ਠੀਕ ਕਰ ਰਹੇ ਲਾਈਨਮੈਨ ਦੀ ਕਰੰਟ ਲੱਗਣ ਨਾਲ ਮੌਤ

By : GAGANDEEP

Published : Mar 25, 2023, 1:11 pm IST
Updated : Mar 25, 2023, 2:46 pm IST
SHARE ARTICLE
PHOTO
PHOTO

ਲਾਸ਼ ਸੜ ਕੇ ਸੁਆਹ

 

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੁੰਨੀ ਵਿੱਚ ਬਿਜਲੀ ਦਾ ਕਰੰਟ ਲੱਗਣ ਨਾਲ ਲਾਈਨਮੈਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਲਾਈਨਮੈਨ ਬਿਜਲੀ ਲਾਈਨ ਦੀ ਮੁਰੰਮਤ ਕਰ ਰਿਹਾ ਸੀ, ਇਸ ਦੌਰਾਨ ਅਚਾਨਕ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਲਾਸ਼ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਸਨਰੀ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ PGI ਤੋਂ ਰਾਹਤ ਭਰੀ ਖ਼ਬਰ: ਕੇਂਦਰ ਨੇ ਯੂਰੋਲੋਜੀ ਵਿਭਾਗ ਨੂੰ ਮ੍ਰਿਤਕ ਵਿਅਕਤੀ ਦੀ ਕਿਡਨੀ ਟਰਾਂਸਪਲਾਂਟ ਕਰਨ ਦੀ ਦਿੱਤੀ ਮਨਜ਼ੂਰੀ  

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਬੋਰਡ ਵਿੱਚ ਟੈਕਨੀਕਲ ਮੁਲਾਜ਼ਮ ਮਹਿੰਦਰ ਸਿੰਘ ਹਿਮਾਚਲ ਪ੍ਰਦੇਸ਼ ਰਾਜ ਬਿਜਲੀ ਬੋਰਡ ਦੀ ਡਿਵੀਜ਼ਨ ਸੰਨੀ ਅਧੀਨ ਪੈਂਦੇ ਕਰਿਆਲੀ ਵਿੱਚ ਤਾਇਨਾਤ ਸੀ। ਉਸ ਨੂੰ ਬਿਜਲੀ ਲਾਈਨ ਦੀ ਮੁਰੰਮਤ ਲਈ ਭੇਜਿਆ ਗਿਆ, ਪਰ ਕਾਫੀ ਦੇਰ ਤੱਕ ਵਾਪਸ ਨਹੀਂ ਪਰਤਿਆ। ਇਸ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਉਸ ਦੀ ਭਾਲ ਕੀਤੀ ਤਾਂ ਨਾਲ ਲੱਗਦੇ ਜੰਗਲ 'ਚ ਬਿਜਲੀ ਦੇ ਖੰਭੇ ਹੇਠਾਂ ਅੱਧ ਸੜੀ ਹੋਈ ਲਾਸ਼ ਪਈ ਸੀ।

ਇਹ ਵੀ ਪੜ੍ਹੋ: ਇੰਗਲੈਂਡ ਅਤੇ ਵੇਲਜ਼ ਵਿਚ ਆਬਾਦੀ ਅਨੁਸਾਰ 77.7 ਸਿੱਖਾਂ ਕੋਲ ਹਨ ਆਪਣੇ ਘਰ  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement