ਅਨੰਤਗਤ ਵਿਚ ਸੁਰੱਖਿਆ ਬਲਾਂ ਨੇ ਦੋ ਅਤਿਵਾਦੀ ਕੀਤੇ ਢੇਰ
Published : Apr 25, 2019, 10:20 am IST
Updated : Apr 25, 2019, 10:20 am IST
SHARE ARTICLE
In Anantnag Security Forces, Two Terrorists Killed up
In Anantnag Security Forces, Two Terrorists Killed up

ਇੰਟਰਨੈੱਟ ਸੇਵਾਵਾਂ ਵੀ ਬੰਦ

ਸ਼੍ਰੀਨਗਰ- ਦੱਖਣੀ ਕਸ਼ਮੀਰ ਦੇ ਅਨੰਤਗਤ ਜਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚ ਸ਼ੁਰੂ ਹੋਈ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਦੋ ਅਤਿਵਾਦੀ ਢੇਰ ਕਰ ਦਿੱਤੇ। ਇਸ ਤੋਂ ਬਾਅਦ ਇਲਾਕੇ ਵਿਚ ਕਈ ਸਥਾਨਾਂ ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦੀ ਗਲਤ ਅਫ਼ਵਾਹ ਨਾ ਫੈਲੇ ਇਸ ਲਈ ਇੰਟਰਨੈੱਟ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ।

ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅਤਿਵਾਦੀਆਂ ਦੇ ਛਿਪੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਜ ਸਵੇਰੇ ਅਨੰਤਗਤ ਦੇ ਬਿਜਬੇਹੇਰਾ ਬਾਗੇਂਦਰ ਮੁਹੱਲੇ ਵਿਚ ਸੈਨਾ, ਜੰਮੂ-ਕਸ਼ਮੀਰ ਪੁਲਿਸ ਦੇ ਐਸਓਜੀ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਨੇ ਤਲਾਸ਼ੀ ਅਭਿਆਨ ਸ਼ੁਰੂ ਕਰ ਲਿਆ ਹੈ। ਉਹਨਾਂ ਨੇ ਦੱਸਿਆ ਕਿ ਸੁਰੱਖਿਆਂ ਬਲ ਜਦੋਂ ਅਤਿਵਾਦੀਆਂ ਦੇ ਛਿਪੇ ਹੋਏ ਠਿਕਾਣਿਆਂ ਵੱਲ ਵਧ ਰਹੇ ਸਨ। ਉਸ ਸਮੇਂ ਅਤਿਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਸੀ।

ਇਸਦੇ ਜਵਾਬ ਵਿਚ ਸੁਰੱਖਿਆ ਬਲਾਂ ਨੇ ਮੁਠਭੇੜ ਵਿਚ ਦੋ ਅਤਿਵਾਦੀ ਢੇਰ ਕਰ ਦਿੱਤੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਬਾਰਾਮੂਲਾ ਦੇ ਸੋਪੋਰ ਵਿਚ ਇਕ ਅਤਿਾਵਾਦੀ ਢੇਰ ਕਰ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਸੀ।      

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement