ਸੁਪਰੀਮ ਕੋਰਟ ਦੇ ਜੱਜ ਦੇ ਫੇਫੜਿਆਂ ਵਿਚ ਇਨਫੈਕਸ਼ਨ ਹੋਣ ਕਾਰਨ ਹੋਈ ਮੌਤ
Published : Apr 25, 2021, 9:42 am IST
Updated : Apr 25, 2021, 9:55 am IST
SHARE ARTICLE
Mohan M Shantanagoudar
Mohan M Shantanagoudar

62 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

 ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜੱਜ ਜਸਟਿਸ ਮੋਹਨ ਐਮ. ਸ਼ਾਂਤਨਾ ਗੋਦਰ ਦੀ ਫੇਫੜਿਆਂ ਵਿਚ ਇਨਫੈਕਸ਼ਨ  ਹੋਣ ਕਾਰਨ ਮੌਤ ਹੋ ਗਈ। ਉਹਨਾਂ ਨੇ ਸ਼ਨੀਵਾਰ ਦੇਰ ਰਾਤ 62 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਉਹਨਾਂ ਦੀ ਸਿਹਤ ਖ਼ਰਾਬ ਹੋਣ ਤੋਂ ਬਾਅਦ ਉਹਨਾਂ ਨੂੰ ਗੁਰੂਗ੍ਰਾਮ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

Supreme CourtSupreme Court

ਏਜੰਸੀ ਦੇ ਅਨੁਸਾਰ ਅਦਾਲਤ ਦੇ ਇਕ ਅਧਿਕਾਰੀ ਨੇ ਕਿਹਾ ਹੈ ਕਿ ਸ਼ਨੀਵਾਰ ਰਾਤ ਤੱਕ ਉਹਨਾਂ ਦੀ ਸਿਹਤ ਸਥਿਰ ਸੀ, ਪਰ ਦੇਰ ਤਕ ਉਹਨਾਂ ਦੀ ਮੌਤ ਹੋ ਗਈ। ਹਾਲਾਂਕਿ, ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਐਮ. ਸ਼ਾਂਤਨਾ ਗੋਦਰ  ਕੋਰੋਨਾ ਤੋਂ ਸੰਕਰਮਿਤ ਸਨ ਜਾਂ  ਨਹੀਂ।

PHOTOMohan M Shantanagoudar

ਤੁਹਾਨੂੰ ਦੱਸ ਦੇਈਏ ਕਿ 17 ਫਰਵਰੀ ਨੂੰ. ਸਾਲ 2017 ਵਿਚ ਹੀ, ਐਮ. ਸ਼ਾਂਤਨਾ ਗੋਦਰ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਦਿੱਤੀ ਗਈ ਸੀ। ਉਹਨਾਂ  ਦਾ ਜਨਮ 5 ਮਈ 1958 ਨੂੰ ਕਰਨਾਟਕ ਵਿੱਚ ਹੋਇਆ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement