Jammu and Kashmir News : ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਪਹੁੰਚੇ ਸ੍ਰੀਨਗਰ, 15ਵੀਂ ਕੋਰ ਕਮਾਂਡਰ ਸੁਰੱਖਿਆ ਦੀ ਕੀਤੀ ਸਮੀਖਿਆ  

By : BALJINDERK

Published : Apr 25, 2025, 12:42 pm IST
Updated : Apr 25, 2025, 12:42 pm IST
SHARE ARTICLE
ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਪਹੁੰਚੇ ਸ੍ਰੀਨਗਰ
ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਪਹੁੰਚੇ ਸ੍ਰੀਨਗਰ

Jammu and Kashmir News : ਪਾਕਿਸਤਾਨੀ ਫ਼ੌਜ ਵੱਲੋਂ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਦੇ ਰਹੇ ਜਾਣਕਾਰੀ

Jammu and Kashmir News in Punjbai : ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਜੰਮੂ-ਕਸ਼ਮੀਰ ਦੇ ਸ੍ਰੀਨਗਰ ਪਹੁੰਚ ਗਏ ਹਨ। ਉਨ੍ਹਾਂ ਨੇ 15ਵੀਂ ਕੋਰ ਕਮਾਂਡਰ ਸੁਰੱਖਿਆ ਸਥਿਤੀ ਅਤੇ ਆਪਣੇ ਖੇਤਰ ਦੇ ਅੰਦਰ ਅੱਤਵਾਦੀਆਂ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਅਤੇ ਪਾਕਿਸਤਾਨੀ ਫੌਜ ਵੱਲੋਂ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਦੇ ਰਹੇ ਹਨ: -ਫੌਜ ਦੇ ਅਧਿਕਾਰੀ

(For more news apart from Army Chief General Upendra Dwivedi reaches Srinagar, Jammu and Kashmir, 15th Corps Commander reviews security News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement