ਇਸ ਸਾਲ ਛੇ ਸੂਬਿਆਂ ਵਿਚ ਵੋਟਰ ਸੂਚੀਆਂ ਦੀ ਸਮੀਖਿਆ ਕਰੇਗਾ ਚੋਣ ਕਮਿਸ਼ਨ
Published : Jun 25, 2025, 9:39 pm IST
Updated : Jun 25, 2025, 9:39 pm IST
SHARE ARTICLE
Election Commission to review voter lists in six states this year
Election Commission to review voter lists in six states this year

ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਢਿਆ ਜਾਵੇਗਾ ਬਾਹਰ

ਨਵੀਂ ਦਿੱਲੀ : ਚੋਣ ਕਮਿਸ਼ਨ ਇਸ ਸਾਲ ਬਿਹਾਰ ਤੋਂ ਸ਼ੁਰੂ ਹੋ ਕੇ 6 ਸੂਬਿਆਂ ’ਚ ਵੋਟਰ ਸੂਚੀਆਂ ਦੀ ਡੂੰਘਾਈ ਨਾਲ ਸਮੀਖਿਆ ਕਰੇਗਾ ਤਾਂ ਜੋ ਵਿਦੇਸ਼ੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਜਨਮ ਸਥਾਨ ਦੀ ਜਾਂਚ ਕਰ ਕੇ ਬਾਹਰ ਕਢਿਆ ਜਾ ਸਕੇ। ਬਿਹਾਰ ’ਚ ਇਸ ਸਾਲ ਚੋਣਾਂ ਹੋਣੀਆਂ ਹਨ ਜਦਕਿ ਪੰਜ ਹੋਰ ਸੂਬਿਆਂ ਅਸਾਮ, ਕੇਰਲ, ਪੁਡੂਚੇਰੀ, ਤਾਮਿਲਨਾਡੂ ਅਤੇ ਪਛਮੀ ਬੰਗਾਲ ’ਚ 2026 ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਹ ਕਦਮ, ਜਿਸ ਨੂੰ ਬਾਅਦ ਵਿਚ ਹੋਰ ਸੂਬਿਆਂ ਵਿਚ ਵੀ ਵਧਾਇਆ ਜਾਵੇਗਾ, ਬੰਗਲਾਦੇਸ਼ ਅਤੇ ਮਿਆਂਮਾਰ ਸਮੇਤ ਗੈਰ-ਕਾਨੂੰਨੀ ਵਿਦੇਸ਼ੀ ਪ੍ਰਵਾਸੀਆਂ ਉਤੇ ਵੱਖ-ਵੱਖ ਸੂਬਿਆਂ ਵਿਚ ਕੀਤੀ ਗਈ ਕਾਰਵਾਈ ਦੇ ਮੱਦੇਨਜ਼ਰ ਮਹੱਤਵਪੂਰਨ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement