ਦੁਖਦਾਈ ਖ਼ਬਰ: ਅਮਰੀਕਾ ਦੇ ਮਿਆਮੀ ਜਾ ਰਹੀ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਪਲਟੀ, 17 ਲੋਕਾਂ ਦੀ ਹੋਈ ਮੌਤ
Published : Jul 25, 2022, 12:07 pm IST
Updated : Jul 25, 2022, 12:25 pm IST
SHARE ARTICLE
photo
photo

ਕਿਸ਼ਤੀ 'ਚ ਸਨ 60 ਲੋਕ ਸਵਾਰ

 

ਮੈਕਸੀਕੋ ਸਿਟੀ:  ਅਮਰੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ  ਹੈ। ਇਥੇ ਬਹਾਮਾਸ ਨੇੜੇ ਐਤਵਾਰ ਤੜਕੇ ਹੈਤੀ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਪਲਟ ਗਈ, ਜਿਸ ਕਾਰਨ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰਾਂ ਨੂੰ ਬਚਾ ਲਿਆ ਗਿਆ। 

 

PHOTOPHOTO

 ਕਿਸ਼ਤੀ ਵਿਚ 60 ਲੋਕ ਸਵਾਰ ਸਨ। ਪ੍ਰਧਾਨ ਮੰਤਰੀ ਫਿਲਿਪ ਬ੍ਰੇਵ ਡੇਵਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਰਨ ਵਾਲਿਆਂ ਵਿੱਚ 15 ਔਰਤਾਂ, ਇੱਕ ਪੁਰਸ਼ ਅਤੇ ਇੱਕ ਬੱਚਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਬਚਾਏ ਗਏ ਲੋਕ ਸਿਹਤ ਕਰਮਚਾਰੀਆਂ ਦੀ ਨਿਗਰਾਨੀ ਹੇਠ ਹਨ। ਦੋਹਰੇ ਇੰਜਣ ਵਾਲੀ ਕਿਸ਼ਤੀ ਸ਼ਨੀਵਾਰ ਦੁਪਹਿਰ 1 ਵਜੇ ਦੇ ਕਰੀਬ ਬਹਾਮਾਸ ਤੋਂ ਮਿਆਮੀ ਲਈ ਰਵਾਨਾ ਹੋਈ ਸੀ।

ਡੇਵਿਸ ਨੇ ਕਿਹਾ, "ਸਾਡੀ ਸਰਕਾਰ ਮੈਂ ਇਸ ਦੁਖਾਂਤ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹੀ। ਸੱਤਾ 'ਚ ਆਉਣ ਤੋਂ ਬਾਅਦ ਤੋਂ ਹੀ ਮੇਰੀ ਸਰਕਾਰ ਇਨ੍ਹਾਂ ਖਤ਼ਰਨਾਕ ਯਾਤਰਾਵਾਂ ਖ਼ਿਲਾਫ਼ ਚੇਤਾਵਨੀ ਦੇ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement