ਹਰਿਆਣਾ ‘ਚ ਬਹੁਮਤ ਦੇ ਅੰਕੜਿਆਂ ਤੋਂ ਦੂਰ ਬੀਜੇਪੀ ਨੂੰ ਮਿਲਿਆ ਆਜ਼ਾਦ ਉਮੀਦਵਾਰਾਂ ਦਾ ਸਾਥ
Published : Oct 25, 2019, 7:57 pm IST
Updated : Oct 25, 2019, 7:57 pm IST
SHARE ARTICLE
BJP
BJP

ਹਰਿਆਣਾ 'ਚ ਬਹੁਮਤ ਦੇ ਅੰਕੜਿਆਂ ਤੋਂ ਦੂਰ ਦਿਸ ਰਹੀ ਭਾਰਤੀ ਜਨਤਾ ਪਾਰਟੀ ਨੂੰ ਆਜ਼ਾਦ...

ਚੰਡੀਗੜ੍ਹ: ਹਰਿਆਣਾ 'ਚ ਬਹੁਮਤ ਦੇ ਅੰਕੜਿਆਂ ਤੋਂ ਦੂਰ ਦਿਸ ਰਹੀ ਭਾਰਤੀ ਜਨਤਾ ਪਾਰਟੀ ਨੂੰ ਆਜ਼ਾਦ ਉਮੀਦਵਾਰਾਂ ਦਾ ਸਾਥ ਮਿਲ ਗਿਆ ਹੈ। ਦੱਸ ਦੇਈਏ ਕਿ ਭਾਜਪਾ ਨੂੰ ਹਰਿਆਣਾ 'ਚ ਸਿਰਫ 40 ਸੀਟਾਂ ਹੀ ਮਿਲੀਆਂ ਸੀ ਅਤੇ ਬਹੁਮਤ 46 ਸੀਟਾਂ ਦਾ ਹੈ। ਅੱਜ ਭਾਵ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਨੂੰ 7 ਹੋਰ ਆਜ਼ਾਦ ਉਮੀਦਵਾਰਾਂ ਦਾ ਸਮਰਥਨ ਮਿਲ ਗਿਆ ਹੈ, ਜਿਸ 'ਚ ਗੋਪਾਲ ਕਾਂਡਾ ਵੀ ਸ਼ਾਮਲ ਹੈ। ਇਨ੍ਹਾਂ ਵਿਧਾਇਕਾਂ ਨੇ ਭਾਜਪਾ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਅਤੇ ਅਨਿਲ ਜੈਨ ਨਾਲ ਵੀ ਮੁਲਾਕਾਤ ਕੀਤੀ ਹੈ।

ਰਣਧੀਰ ਗੋਲਨ-ਪੁੰਡਰੀ

ਬਲਰਾਜ ਕੁੰਡੂ-ਮਹਮ

ਰਣਜੀਤ ਸਿੰਘ-ਰਾਨੀਆਂ

ਰਾਕੇਸ਼ ਦੌਲਤਾਬਾਦ-ਬਾਦਸ਼ਾਹਪੁਰ

ਗੋਪਾਲ ਕਾਂਡਾ-ਸਿਰਸਾ

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement