67ਵਾਂ ਰਾਸ਼ਟਰੀ ਫ਼ਿਲਮ ਅਵਾਰਡ 'ਚ ਗਾਇਕ ਬੀ. ਪਰਾਕ ਨੂੰ 'ਤੇਰੀ ਮਿੱਟੀ' ਗੀਤ ਲਈ ਮਿਲਿਆ ਪੁਰਸਕਾਰ
Published : Oct 25, 2021, 1:53 pm IST
Updated : Oct 25, 2021, 1:53 pm IST
SHARE ARTICLE
 photo
photo

ਸੁਪਰਸਟਾਰ ਰਜਨੀਕਾਂਤ ਨੂੰ ਮਿਲਿਆ ਦਾਦਾ ਸਾਹਿਬ ਫਾਲਕੇ ਪੁਰਸਕਾਰ

 

ਨਵੀਂ ਦਿੱਲੀ: 67 ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਵਿੱਚ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦੁਆਰਾ  ਗਾਇਕ ਬੀ. ਪਰਾਕ ਨੂੰ 'ਸਰਬੋਤਮ ਮਰਦ (ਮੇਲ) ਪਲੇਬੈਕ ਗਾਇਕ'  ਵਜੋਂ 'ਤੇਰੀ ਮਿੱਟੀ' ਲਈ ਪੁਰਸਕਾਰ ਦਿੱਤਾ ਗਿਆ ਹੈ |  

photophoto

 

ਇਸਦੇ ਨਾਲ ਹੀ ਸੁਪਰਸਟਾਰ ਰਜਨੀਕਾਂਤ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ  ਸਨਮਾਨਿਤ ਕੀਤਾ ਗਿਆ।   ਅਦਾਕਾਰ ਮਨੋਜ ਬਾਜਪਾਈ ਨੂੰ ਸਰਵੋਤਮ ਅਦਾਕਾਰ ਦਾ ਐਵਾਰਡ ਦਿੱਤਾ ਗਿਆ।

 

photophoto

 

 ਦੱਖਣ ਦੇ ਸੁਪਰਸਟਾਰ ਰਜਨੀਕਾਂਤ ਨੇ ਆਪਣਾ ਪੁਰਸਕਾਰ ਸਮਰਪਿਤ ਕਰਦੇ ਹੋਏ ਕਿਹਾ, 'ਮੈਨੂੰ ਇਸ ਪੁਰਸਕਾਰ ਨਾਲ ਨਿਵਾਜਣ ਲਈ ਮੈਂ ਭਾਰਤ ਸਰਕਾਰ ਦਾ ਬਹੁਤ ਧੰਨਵਾਦ ਕਰਦਾ ਹਾਂ। ਮੈਂ ਇਹ ਪੁਰਸਕਾਰ ਆਪਣੇ ਗੁਰੂ ਕੇ ਬਾਲਚੰਦਰ, ਮੇਰੇ ਭਰਾ ਸੱਤਿਆਨਾਰਾਇਣ ਰਾਓ ਅਤੇ ਮੇਰੇ ਟਰਾਂਸਪੋਰਟ ਡਰਾਈਵਰ ਦੋਸਤ ਰਾਜ ਬਹਾਦਰ ਨੂੰ ਸਮਰਪਿਤ ਕਰਦਾ ਹਾਂ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement