ਬੇਟੀ ਬਚਾਉ ਮੁਹਿੰਮ ਪਹਿਲੀ ਵਾਰੀ ਗੁਰੂ ਗੋਬਿੰਦ ਸਿੰਘ ਨੇ ਸ਼ੁਰੂ ਕੀਤਾ ਸੀ : ਰਾਜਪਾਲ ਹਿਮਾਚਲ ਪ੍ਰਦੇਸ਼
Published : Nov 25, 2018, 12:21 pm IST
Updated : Nov 25, 2018, 12:21 pm IST
SHARE ARTICLE
Acharya Dev Vrat
Acharya Dev Vrat

ਕਿਹਾ, ਸਿੱਖ ਗੁਰੂਆਂ ਨੇ ਦੇਸ਼ ਅਤੇ ਸਮਾਜ ਦੇ ਨਿਰਮਾਣ 'ਚ ਸੱਭ ਤੋਂ ਵੱਧ ਯੋਗਦਾਨ ਦਿਤਾ..........

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਆਚਾਰੀਆ ਦੇਵਵਰਤ ਨੇ ਅੱਜ ਕਿਹਾ ਕਿ ਕੁੱਝ ਸਾਲ ਪਹਿਲਾਂ ਨਰਿੰਦਰ ਮੋਦੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਬੇਟੀ ਬਚਾਉ ਮੁਹਿੰਮ ਨੂੰ ਅਸਲ 'ਚ ਪਹਿਲੀ ਵਾਰੀ ਗੁਰੂ ਗੋਬਿੰਦ ਸਿੰਘ ਨੇ ਬੱਚੀਆਂ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤਾ ਸੀ। ਦੇਵਵਰਤ ਨੇ ਸਿਰਮੌਰ ਜ਼ਿਲ੍ਹੇ 'ਚ ਇਟਰਨਲ ਯੂਨੀਵਰਸਟੀ ਦੀ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ, ''ਗੁਰੂ ਗੋਬਿੰਦ ਸਿੰਘ ਨੇ ਬੱਚੀਆਂ ਨੂੰ ਬਚਾਉਣ ਲਈ ਕਾਂਗੜਾ ਜ਼ਿਲ੍ਹ ਤੋਂ 'ਕੁੜੀ ਬਚਾਉ' ਨਾਮਕ ਮੁਹਿੰਮ ਸ਼ੁਰੂ ਕੀਤੀ ਸੀ

ਅਤੇ ਫਿਰ ਮੁਹਿੰਮ ਨੂੰ ਹੁਣ 'ਬੇਟੀ ਬਚਾਉ, ਬੇਟੀ ਪੜ੍ਹਾਉ' ਮੁਹਿੰਮ ਦਾ ਨਾਂ ਦਿਤਾ ਗਿਆ ਹੈ।  ਲੋਕਾਂ ਨੂੰ ਇਸ ਮੁਹਿੰਮ ਦੀ ਹਮਾਇਤ ਕਰਨ ਅਤੇ ਇਸ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਦੇਵਵਰਤ ਨੇ ਕਿਹਾ ਕਿ ਸਿੱਖਾਂ ਦੇ ਮਹਾਨ ਗੁਰੂਆਂ ਨੇ ਸਮਾਜ ਅਤੇ ਦੇਸ਼ ਦੇ ਨਿਰਮਾਣ 'ਚ ਸੱਭ ਤੋਂ ਵੱਧ ਯੋਗਦਾਨ ਦਿਤਾ ਹੈ।                  (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement