ਚੰਡੀਗੜ੍ਹ ਤੋਂ ਮਨਾਲੀ ਜਾ ਰਹੀ ਬੱਸ ਪਲਟੀ, 16 ਯਾਤਰੀ ਗੰਭੀਰ ਜ਼ਖਮੀ

By : GAGANDEEP

Published : Nov 25, 2022, 2:45 pm IST
Updated : Nov 25, 2022, 2:45 pm IST
SHARE ARTICLE
Bus going from Chandigarh to Manali overturned
Bus going from Chandigarh to Manali overturned

ਜ਼ਖਮੀਆਂ ਨੂੰ ਨੇੜਲੇ ਹਸਪਤਾਲ 'ਚ ਕਰਵਾਇਆ ਗਿਆ ਦਾਖਲ

 

ਬਿਲਾਸਪੁਰ: ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਸ਼ਹਿਰ 'ਚ ਇੱਕ ਨਿੱਜੀ ਬੱਸ ਦੇ ਪਲਟ ਜਾਣ ਕਾਰਨ 16 ਸੈਲਾਨੀ ਜ਼ਖ਼ਮੀ ਹੋ ਗਏ। ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਬੱਸ ਚੰਡੀਗੜ੍ਹ ਤੋਂ ਮਨਾਲੀ ਜਾ ਰਹੀ ਸੀ।

ਇਹ ਹਾਦਸਾ ਕਰੀਬ ਸਵੇਰੇ 2 ਵਜੇ ਵਾਪਰਿਆ। ਬਿਲਾਸਪੁਰ ਦੇ ਡਿਪਟੀ ਕਮਿਸ਼ਨਰ ਪੰਕਜ ਰਾਏ ਨੇ ਦੱਸਿਆ ਕਿ ਇਸ ਹਾਦੇਸੇ ਵਿਚ 16 ਲੋਕ ਜ਼ਖਮੀ ਹੋ ਗਏ। ਜਿਹਨਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।

ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਕ ਮੋੜ 'ਤੇ ਬੱਸ ਡਰਾਈਵਰ ਵਾਹਨ 'ਤੇ ਕਾਬੂ ਨਹੀਂ ਰੱਖ ਸਕਿਆ ਅਤੇ ਬੱਸ ਪਲਟ ਗਈ। ਉਨ੍ਹਾਂ ਦੱਸਿਆ ਕਿ ਡਰਾਈਵਰ ਖਿਲਾਫ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement