ਹੁਣ ਨਹੀਂ ਆਵੇਗਾ ਬਿਜਲੀ ਦਾ ਬਿੱਲ, ਨਵੇਂ ਸਾਲ ਤੋਂ ਪਹਿਲਾ ਮੋਦੀ ਸਰਕਾਰ ਦਾ ਵੱਡਾ ਫੈਸਲਾ!
Published : Dec 25, 2018, 1:03 pm IST
Updated : Dec 25, 2018, 1:03 pm IST
SHARE ARTICLE
Electricity
Electricity

ਜੇਕਰ ਤੁਸੀਂ ਆਪਣੇ ਜ਼ਿਆਦਾ ਬਿਜਲੀ ਦੇ ਬਿੱਲ ਤੋਂ ਪ੍ਰੇਸ਼ਾਨ ਹੋ ਤਾਂ ਇਹ ਖ਼ਬਰ......

ਨਵੀਂ ਦਿੱਲੀ (ਭਾਸ਼ਾ): ਜੇਕਰ ਤੁਸੀਂ ਆਪਣੇ ਜ਼ਿਆਦਾ ਬਿਜਲੀ ਦੇ ਬਿੱਲ ਤੋਂ ਪ੍ਰੇਸ਼ਾਨ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਹੁਣ ਛੇਤੀ ਹੀ ਤੁਹਾਡੇ ਘਰ ਬਿਜਲੀ ਦਾ ਬਿੱਲ ਨਹੀਂ ਆਵੇਗਾ ਅਤੇ ਇਸ ਦੀ ਸ਼ੁਰੂਆਤ ਅਗਲੇ ਸਾਲ ਅਪ੍ਰੈਲ 2019 ਵਿਚ ਹੋਵੇਗੀ। ਮੋਦੀ ਸਰਕਾਰ ਨੇ ਸਾਰੇ ਲੋਕਾਂ ਨੂੰ ਰਾਹਤ ਦੇਣ ਦਾ ਫੈਸਲਾ ਲੈਂਦੇ ਹੋਏ ਬਿਜਲੀ ਮੰਤਰਾਲਾ ਨੇ ਫੈਸਲਾ ਕੀਤਾ ਹੈ ਕਿ ਅਗਲੇ ਤਿੰਨ ਸਾਲਾਂ ਵਿਚ ਉਹ ਦੇਸ਼-ਭਰ ਵਿਚ ਬਿਜਲੀ ਦੇ ਸਾਰੇ ਮੀਟਰਾਂ ਨੂੰ ਸਮਾਰਟ ਪ੍ਰੀਪੇਡ ਵਿਚ ਬਦਲੇਗੀ।

Electricity BillElectricity Bill

ਬਿਜਲੀ ਮੰਤਰਾਲਾ ਦੇ ਇਸ ਫੈਸਲੇ ਦਾ ਮਕਸਦ ਬਿਜਲੀ ਦੇ ਟ੍ਰਾਂਸਮਿਸ਼ਨ ਅਤੇ ਡਿਸਟਰੀਬਿਊਸ਼ਨ ਵਿਚ ਹੋਣ ਵਾਲੇ ਨੁਕਸਾਨ ਵਿਚ ਕਮੀ ਲਿਆਉਣ ਹੈ ਅਤੇ ਨਾਲ ਹੀ ਇਸ ਤੋਂ ਵੰਡੀਆਂ ਕੰਪਨੀਆਂ ਦੀ ਹਾਲਤ ਚੰਗੀ ਹੋਵੇਗੀ। ਕਾਗਜੀ ਬਿੱਲ ਦੀ ਵਿਵਸਥਾ ਖਤਮ ਹੋਣ ਦੇ ਨਾਲ ਬਿੱਲ ਭੁਗਤਾਉਣ ਵਿਚ ਵੀ ਅਸ਼ਾਨੀ ਹੋਵੋਗੀ। ਸਰਕਾਰ  ਦੇ ਮੁਤਾਬਕ, ਸਮਾਰਟ ਮੀਟਰ ਗਰੀਬਾਂ ਦੇ ਹਿੱਤਾਂ ਲਈ ਹੈ ਕਿਉਂਕਿ ਗਾਹਕਾਂ ਨੂੰ ਪੂਰੇ ਮਹੀਨੇ ਦਾ ਬਿੱਲ ਇਕ ਵਾਰ ਵਿਚ ਦੇਣ ਦੀ ਜ਼ਰੂਰਤ ਨਹੀਂ ਹੋਵੇਗੀ।

ਇਸ ਦੀ ਬਜਾਏ ਉਹ ਅਪਣੀਆਂ ਜਰੂਰਤਾਂ ਦੇ ਅਨੁਸਾਰ ਬਿੱਲ ਦਾ ਭੁਗਤਾਨ ਕਰ ਸਕਦੇ ਹਨ। ਇਨ੍ਹਾਂ ਹੀ ਨਹੀਂ ਵੱਡੇ ਪੈਮਾਨੇ ਉਤੇ ਸਮਾਰਟ ਪ੍ਰੀਪੇਡ ਮੀਟਰ ਦੇ ਨਿਰਮਾਣ ਨਾਲ ਯੁਵਾਵਾਂ ਲਈ ਰੋਜਗਾਰ ਵੀ ਪੈਦਾ ਹੋਣਗੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement