ਫਿਰ ਭੂਚਾਲ ਨਾਲ ਹਿੱਲੀ ਦਿੱਲੀ, ਰਿਕਟਰ ਪੈਮਾਨੇ ਤੇ 2.3 ਰਹੀ ਤੀਬਰਤਾ
Published : Dec 25, 2020, 8:05 am IST
Updated : Dec 25, 2020, 8:08 am IST
SHARE ARTICLE
Earthquake
Earthquake

ਵਿਗਿਆਨੀਆਂ ਨੇ ਹਿਮਾਲਿਆ ਵਿੱਚ ਇੱਕ ਵੱਡੇ ਭੂਚਾਲ ਦੀ ਭਵਿੱਖਬਾਣੀ ਕੀਤੀ ਸੀ

ਨਵੀਂ ਦਿੱਲੀ: ਦਿੱਲੀ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ਉੱਤੇ ਇਸਦੀ ਤੀਬਰਤਾ 2.3 ਸੀ। ਭੂਚਾਲ ਸਵੇਰੇ 5.30 ਵਜੇ ਆਇਆ। ਦਸ ਦਿਨਾਂ ਵਿਚ ਇਹ ਦੂਜੀ ਵਾਰ ਹੈ ਜਦੋਂ ਭੂਚਾਲ ਨਾਲ ਦਿੱਲੀ ਹਿੱਲੀ ਹੈ।

EarthquakeEarthquake

ਇਸ ਤੋਂ ਪਹਿਲਾਂ 17 ਦਸੰਬਰ ਨੂੰ ਰਾਜਸਥਾਨ ਦੇ ਅਲਵਰ ਵਿੱਚ 4.2  ਤੀਬਰਤਾ ਵਾਲਾ  ਭੂਚਾਲ ਆਇਆ ਸੀ, ਪਰ ਇਸ ਦੇ ਝਟਕੇ ਦਿੱਲੀ-ਐਨਸੀਆਰ ਵਿੱਚ ਵੀ ਮਹਿਸੂਸ ਕੀਤੇ ਗਏ। ਇਸ ਮਹੀਨੇ ਦੇ ਸ਼ੁਰੂ ਵਿਚ, ਦਿੱਲੀ-ਐਨਸੀਆਰ ਵਿਚ ਭੂਚਾਲ ਆਇਆ ਸੀ, ਜਿਸਦਾ ਕੇਂਦਰ ਗਾਜ਼ੀਆਬਾਦ ਸੀ। 2 ਦਸੰਬਰ ਨੂੰ ਅਲਸੂਬਾ ਦਿੱਲੀ-ਐਨਸੀਆਰ ਵਿੱਚ 2.7 ਦੀ ਤੀਬਰਤਾ ਦੇ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

EarthquakeEarthquake

ਜਦੋਂ ਤੋਂ ਤਾਲਾਬੰਦੀ ਹੋਈ ਹੈ, ਉਦੋਂ ਤੋਂ ਹੀ ਦਿੱਲੀ ਵਿਚ 10 ਤੋਂ ਵੱਧ ਵਾਰ ਭੂਚਾਲ ਆ ਚੁੱਕਿਆ ਹੈ ਅਤੇ ਉਨ੍ਹਾਂ ਦਾ ਕੇਂਦਰ ਵੀ ਐਨਸੀਆਰ ਦੇ ਆਸ ਪਾਸ ਰਿਹਾ ਹੈ। ਕੁਝ ਸਮਾਂ ਪਹਿਲਾਂ ਵਿਗਿਆਨੀਆਂ ਨੇ ਹਿਮਾਲਿਆ ਵਿੱਚ ਇੱਕ ਵੱਡੇ ਭੂਚਾਲ ਦੀ ਭਵਿੱਖਬਾਣੀ ਕੀਤੀ ਸੀ ਅਤੇ ਕਿਹਾ ਸੀ ਕਿ ਹਿਮਾਲਿਆ ਸੀਮਾ ਵਿੱਚ ਭੁਚਾਲਾਂ ਦੀ ਲੜੀ ਨਾਲ ਕਿਸੇ ਵੀ ਸਮੇਂ ਵੱਡਾ ਭੁਚਾਲ ਆ ਸਕਦਾ ਹੈ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ ਅੱਠ ਜਾਂ ਵਧੇਰੇ ਹੋ ਸਕਦੀ ਹੈ।

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement