Suicide Case: ਫ਼ੋਨ ਦੇਖਣ ਤੋਂ ਰੋਕਣ ’ਤੇ 12ਵੀਂ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ
Published : Dec 25, 2023, 9:36 pm IST
Updated : Dec 25, 2023, 9:36 pm IST
SHARE ARTICLE
A 12th student committed suicide after being prevented from looking at the phone
A 12th student committed suicide after being prevented from looking at the phone

ਐਤਵਾਰ ਸਵੇਰੇ ਪਿੰਡ ਵਾਸੀਆਂ ਨੇ ਲਾਸ਼ ਦੇਖ ਕੇ ਰੌਲਾ ਪਾਇਆ

Suicide Case: ਉੱਤਰ ਪ੍ਰਦੇਸ਼ ’ਚ ਬਲੀਆ ਦੇ ਸ਼ਹਿਰ ਕੋਤਵਾਲੀ ਖੇਤਰ ’ਚ ਪਿਤਾ ਵਲੋਂ ਮੋਬਾਈਲ ਦੇਖਣ ਤੋਂ ਮਨ੍ਹਾਂ ਕਰਨ ’ਤੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਦੇ ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿਤੀ। ਪੁਲਿਸ ਅਨੁਸਾਰ, ਹੈਬਤਪੁਰ ਪਿੰਡ ’ਚ ਵਿਦਿਆਰਥੀ ਆਦਿਤਿਆ ਉਰਫ਼ ਗੋਲੂ ਨੂੰ ਸਨਿਚਰਵਾਰ ਦੇਰ ਰਾਤ ਫਾਹਾ ਲਗਾ ਕੇ ਜਾਨ ਦੇ ਦਿਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਐਤਵਾਰ ਸਵੇਰੇ ਪਿੰਡ ਵਾਸੀਆਂ ਨੇ ਲਾਸ਼ ਦੇਖ ਕੇ ਰੌਲਾ ਪਾਇਆ। ਸੂਚਨਾ ਮਿਲਣ ’ਤੇ ਪੁਲਿਸ ਨੇ ਲਾਸ਼ ਕਬਜੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤੀ। ਇੰਚਾਰਜ ਇੰਸਪੈਕਟਰ ਸੰਤੋਸ਼ ਯਾਦਵ ਨੇ ਦਸਿਆ ਕਿ ਸਨਿਚਰਵਾਰ ਸ਼ਾਮ ਪਿਤਾ ਨਾਗੇਂਦਰ ਨੇ ਆਦਿਤਿਆ ਨੂੰ ਮੋਬਾਈਲ ਦੇਖਣ ਤੋਂ ਮਨ੍ਹਾਂ ਕਰਦੇ ਹੋਏ ਝਿੜਕ ਲਗਾਈ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement