Rajasthan Accident News: ਬੱਸ ਅਤੇ ਕਾਰ ਦੀ ਹੋਈ ਭਿਆਨਕ ਟੱਕਰ, ਇਕੋ ਪ੍ਰਵਾਰ ਦੇ 5 ਜੀਆਂ ਦੀ ਮੌਤ
Published : Dec 25, 2024, 9:48 am IST
Updated : Dec 25, 2024, 11:13 am IST
SHARE ARTICLE
Rajasthan karauli Accident News
Rajasthan karauli Accident News

Rajasthan Accident News: ਕਈ ਲੋਕ ਹੋਏ ਜ਼ਖ਼ਮੀ

Rajasthan karauli Accident News: ਰਾਜਸਥਾਨ ਦੇ ਕਰੌਲੀ 'ਚ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਮੱਧ ਪ੍ਰਦੇਸ਼ ਦੇ 5 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 15 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਵਿਚ ਤਿੰਨ ਔਰਤਾਂ ਵੀ ਸ਼ਾਮਲ ਹਨ। 5 ਗੰਭੀਰ ਜ਼ਖ਼ਮੀਆਂ ਨੂੰ ਕਰੌਲੀ ਜ਼ਿਲਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਹਾਦਸਾ ਕਰੌਲੀ-ਗੰਗਾਪੁਰ ਰੋਡ 'ਤੇ ਸਲੇਮਪੁਰ ਪਿੰਡ ਨੇੜੇ ਮੰਗਲਵਾਰ ਰਾਤ 8 ਵਜੇ ਉਸ ਸਮੇਂ ਵਾਪਰਿਆ, ਜਦੋਂ ਬੱਸ ਅਤੇ ਕਾਰ ਵਿਚਾਲੇ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਮਰਨ ਵਾਲੇ 5 ਲੋਕ ਮੱਧ ਪ੍ਰਦੇਸ਼ ਦੇ ਇੰਦੌਰ ਦੇ ਰਹਿਣ ਵਾਲੇ ਸਨ, ਇਹ ਸਾਰੇ ਕਾਰ ਵਿਚ ਕੈਲਾਦੇਵੀ ਦੇ ਦਰਸ਼ਨ ਕਰ ਕੇ ਵਾਪਸ ਆ ਰਹੇ ਸਨ।

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement