ਗਣਤੰਤਰ ਦਿਵਸ ਮੌਕੇ ਟ੍ਰੈਕਟਰ ਪਰੇਡ ਲਈ ਕਿਸਾਨਾਂ ਨੇ ਖਿੱਚੀ ਤਿਆਰੀ, ਤਸਵੀਰਾਂ ਰਾਹੀਂ ਵੇਖੋ ਨਜ਼ਾਰਾ
Published : Jan 26, 2021, 9:28 am IST
Updated : Jan 26, 2021, 9:29 am IST
SHARE ARTICLE
farmer
farmer

ਇਸ ਮੌਕੇ ਸਿੰਘੂ ਬਾਰਡਰ ਤੋਂ ਕਿਸਾਨਾਂ ਦਾ ਟਰੈਕਟਰ ਮਾਰਚ ਦਿੱਲੀ ਵੱਲ ਨੂੰ ਤੁਰ ਪਿਆ ਹੈ।

ਨਵੀਂ ਦਿੱਲੀ: ਅੱਜ ਪੂਰੇ ਦੇਸ਼ ਭਰ 'ਚ  72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਗਣਤੰਤਰ ਦਿਵਸ ਦੇ ਮੱਦੇਨਜ਼ਰ ਦਿੱਲੀ 'ਚ ਹੋਣ ਵਾਲੇ ਕੌਮੀ ਸਮਾਗਮ ਦੀਆਂ ਤਿਆਰੀਆਂ ਦੇ ਨਾਲ ਨਾਲ ਅੱਜ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦੇਸ ਦੀ ਰਾਜਧਾਨੀ ਦਿੱਲੀ 'ਚ ਟ੍ਰੈਕਟਰ ਮਾਰਚ ਵੀ ਕੱਢਣਗੇ।

tractortractor

ਇਸ ਮੌਕੇ ਸਿੰਘੂ ਬਾਰਡਰ ਤੋਂ ਕਿਸਾਨਾਂ ਦਾ ਟਰੈਕਟਰ ਮਾਰਚ ਦਿੱਲੀ ਵੱਲ ਨੂੰ ਤੁਰ ਪਿਆ ਹੈ।

tractortractor

ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਰਿੰਗ ਰੋਡ ਤੋਂ ਮਾਰਚ ਸ਼ੁਰੂ ਕੀਤਾ।

tractortractor

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement