ਦਿੱਲੀ ‘ਚ ਮਾਹੌਲ ਤਣਾਅਪੂਰਨ ਹੋਣ ਤੋਂ ਬਾਅਦ ਗ੍ਰਹਿ ਮੰਤਰਾਲੇ ਦੀ ਉੱਚ ਪੱਧਰੀ ਮੀਟਿੰਗ- ਸੂਤਰ
Published : Jan 26, 2021, 4:56 pm IST
Updated : Jan 26, 2021, 5:04 pm IST
SHARE ARTICLE
Home Ministry High Level Meeting
Home Ministry High Level Meeting

ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਦੀ ਹੋ ਰਹੀ ਐਮਰਜੈਂਸੀ ਮੀਟਿੰਗ, ਐਨਐਸਏ ਅਜੀਤ ਡੋਭਾਲ ਅਤੇ ਦਿੱਲੀ ਪੁਲਿਸ ਕਮਿਸ਼ਨਰ ਵੀ ਸ਼ਾਮਿਲ

ਨਵੀਂ ਦਿੱਲੀ: ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਕਈ ਥਾਵਾਂ ‘ਤੇ ਮਾਹੌਲ ਤਣਾਅਪੂਰਨ ਹੋ ਗਿਆ। ਸੂਤਰਾਂ ਅਨੁਸਾਰ ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਅਤੇ ਗ੍ਰਹਿ ਮੰਤਰੀ ਵਿਚਾਲੇ ਅਹਿਮ ਬੈਠਕ ਹੋ ਰਹੀ ਹੈ। ਇਸ ਮੀਟਿੰਗ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਦਿੱਲੀ ਪੁਲਿਸ ਕਮਿਸ਼ਨਰ ਵੀ ਸ਼ਾਮਿਲ ਹਨ|

Lal KilaFarmers at Red Fort

ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਤੋਂ ਦਿੱਲੀ ਵਿਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਦੱਸ ਦਈਏ ਕਿ ਲਾਲ ਕਿਲ੍ਹੇ ਵਿਚ ਤਿਰੰਗੇ ਨਾਲ ਕੇਸਰੀ ਨਿਸ਼ਾਨ ਲਹਿਰਾਉਣ ਕਾਰਨ ਸਥਿਤੀ ਗੰਭੀਰ ਹੋ ਗਈ ਹੈ।

Amit Shah to meet Delhi Police officials todayAmit Shah

ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਇੰਡੀਅਨ ਟੈਲੀਗ੍ਰਾਫ ਐਕਟ 1885 ਦੇ ਸੈਕਸ਼ਨ 7 ਅਧੀਨ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਦਿੱਲੀ ਦੇ ਸਾਰੇ ਬਾਰਡਰਾਂ 'ਤੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਦੇ ਆਦੇਸ਼ ਮੁਤਾਬਕ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਿੰਘੁ, ਗਾਜ਼ੀਪੁਰ, ਟਿਕਰੀ ,ਮੁਕਰਾਬਾਕ ,ਨੰਗਲੋਈ ਦੇ ਨਾਲ ਲੱਗਦੇ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement