ਅਯੋਧਿਆ 'ਚ ਪੂਜਾ ਦੇ ਮੁਢਲੇ ਅਧਿਕਾਰ ਦੀ ਅਪੀਲ 'ਤੇ ਹੋਵੇ ਛੇਤੀ ਸੁਣਵਾਈ : ਸੁਬਰਾਮਨੀਅਮ
Published : Feb 26, 2019, 11:09 am IST
Updated : Feb 26, 2019, 11:09 am IST
SHARE ARTICLE
Subramanian Swamy
Subramanian Swamy

ਅਯੋਧਿਆ ਮਾਮਲੇ ਦੀ ਸੁਣਵਾਈ ਅੱਜ, ਅਦਾਲਤ ਨੇ ਸਵਾਮੀ ਨੂੰ ਹਾਜ਼ਰ ਹੋਣ ਲਈ ਕਿਹਾ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਸੁਬਰਾਮਨੀਅਮ ਸਵਾਮੀ ਨੇ ਅਯੋਧਿਆ 'ਚ ਵਿਵਾਦਤ ਰਾਮ ਮੰਦਰ 'ਚ ਪੂਜਾ ਦੇ ਅਪਣੇ ਮੁਢਲੇ ਅਧਿਕਾਰ 'ਤੇ ਅਮਲ ਲਈ ਦਾਇਰ ਅਪੀਲ 'ਤੇ ਛੇਤੀ ਸੁਣਵਾਈ ਲਈ ਸੁਪਰੀਮ ਕੋਰਟ 'ਚ ਅਪੀਲ ਪਾਈ ਹੈ। ਅਦਾਲਤ ਨੇ ਸਵਾਮੀ ਨੂੰ ਕਿਹਾ ਕਿ ਉਹ ਅਯੋਧਿਆ ਮਾਮਲੇ ਦੀ ਸੁਣਵਾਈ ਦੌਰਾਨ ਮੰਗਲਵਾਰ ਨੂੰ ਹਾਜ਼ਰ ਰਹਿਣ। 

ਚੀਫ਼ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੂੰ ਸਵਾਮੀ ਨੇ ਅਪੀਲ ਕੀਤੀ ਕਿ ਉਨ੍ਹਾਂ ਦੀ ਅਪੀਲ 'ਤੇ ਵੱਖ ਤੋਂ ਸੁਣਵਾਈ ਕੀਤੀ ਜਾਵੇ। ਸਿਖਰਲੀ ਅਦਾਲਤ ਨੇ ਪਿਛਲੇ ਸਾਲ ਸਵਾਮੀ ਨੂੰ ਅਯੋਧਿਆ ਜ਼ਮੀਨੀ ਵਿਵਾਦ ਮਾਮਲੇ 'ਚ ਦਖ਼ਲਅੰਦਾਜ਼ੀ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿਤਾ ਸੀ ਅਤੇ ਸਪੱਸ਼ਟ ਕੀਤਾ ਸੀ ਕਿ ਮੂਲ ਧਿਰਾਂ ਤੋਂ ਇਲਾਵਾ ਕਿਸੇ ਹੋਰ ਨੂੰ ਇਸ 'ਚ ਪੱਖ ਰੱਖਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ।  (ਪੀਟੀਆਈ)

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement