Breaking News : ਅਹਿਮਦਾਬਾਦ ‘ਚ ਕਰੋਨਾ ਵਾਇਰਸ ਦੇ ਕਾਰਨ ਇਕ ਹੋਰ ਬਜੁਰਗ ਔਰਤ ਦੀ ਹੋਈ ਮੌਤ
Published : Mar 26, 2020, 11:43 am IST
Updated : Mar 30, 2020, 12:37 pm IST
SHARE ARTICLE
coronavirus death
coronavirus death

ਭਾਰਤ ਵਿਚ ਕਰੋਨਾ ਵਾਇਰਸ ਦਾ ਪ੍ਰਭਾਵ ਦਿਨੋਂ-ਦਿਨ ਵਧ ਰਿਹਾ ਹੈ ਜਿਸ ਦੇ ਕਾਰਨ ਇਸ ਵਾਇਰਸ ਦੇ ਹਰ-ਰੋਜ਼ ਕਈ ਮਾਮਲੇ ਸਾਹਮਣੇ ਆ ਰਹੇ ਹਨ

ਨਵੀਂ ਦਿੱਲੀ : ਭਾਰਤ ਵਿਚ ਕਰੋਨਾ ਵਾਇਰਸ ਦਾ ਪ੍ਰਭਾਵ ਦਿਨੋਂ-ਦਿਨ ਵਧ ਰਿਹਾ ਹੈ ਜਿਸ ਦੇ ਕਾਰਨ ਇਸ ਵਾਇਰਸ ਦੇ ਹਰ-ਰੋਜ਼ ਕਈ ਮਾਮਲੇ ਸਾਹਮਣੇ ਆ ਰਹੇ ਹਨ। ਦੱਸ ਦੱਈਏ ਕਿ ਬੀਤੇ 24 ਘੰਟਿਆਂ ਵਿਚ ਕਰੋਨਾ ਵਾਇਰਸ ਦੇ 95 ਹੋਰ ਨਵੇਂ ਮਾਮਲੇ ਸਾਹਮਣੇ ਆ ਗਏ ਹਨ। ਇਸਦੇ ਨਾਲ ਹੀ ਹੁਣ ਦੇਸ਼ ਵਿਚ ਕਰੋਨਾ ਵਾਇਰਸ ਦੇ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਧ ਕੇ 624 ਹੋ ਗਈ ਹੈ।

photophoto

ਉਥੇ ਹੀ ਜੇਕਰ ਇਸ ਵਾਇਰਸ ਦੇ ਨਾਲ ਮਰਨ ਵਾਲਿਆਂ ਦੀ ਗੱਲ ਕਰੀਏ ਤਾਂ ਇਨ੍ਹਾਂ ਦੀ ਸੰਖਿਆ 13 ਹੋ ਗਈ ਹੈ। ਅਹਿਮਦਾਬਾਦ ਦੀ ਇਕ 85 ਸਾਲਾ ਬਜੁਰਗ ਔਰਤ ਦੀ ਬੁੱਧਵਾਰ ਦੇਰ ਰਾਤ ਨੂੰ ਇਸ ਬਿਮਾਰ ਦੇ ਕਾਰਨ ਮੌਤ ਹੋ  ਗਈ । ਗੁਜਰਾਤ ਦੇ ਸਿਹਤ ਵਿਭਾਗ ਨੇ ਦੱਸਿਆ ਹੈ ਕਿ ਇਹ ਮਹਿਲਾ ਕੁਝ ਦਿਨ ਪਹਿਲਾਂ ਹੀ ਵਿਦੇਸ਼ ਤੋਂ ਆਈ ਸੀ ਅਤੇ ਕਰੋਨਾ ਵਾਇਰਸ ਦੀ ਪੌਜਟਿਵ ਪਾਈ ਗਈ ਸੀ।

coronaviruscoronavirus

ਦੱਸ ਦੱਈਏ ਕਿ 22 ਮਾਰਚ ਨੂੰ ਉਸ ਬਜੁਰਗ ਔਰਤ ਨੂੰ ਅਹਿਮਦਾਬਾਦ ਦੇ ਇਕ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਇਸ ਤੋਂ ਇਲਾਵਾ ਇਸ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਦਿਨ ਦੇ ਲਈ ਪੂਰੇ ਭਾਰਤ ਵਿਚ ਲੌਕਡਾਊਨ ਕਰਨ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਇਹ ਅਪੀਲ ਕੀਤੀ ਹੈ

coronaviruscoronavirus

ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਮੈਂਬਰਾਂ ਦੇ ਭਲੇ ਲਈ ਕੁਝ ਦਿਨ ਆਪਣੇ ਘਰਾਂ ਵਿਚ ਹੀ ਰਹਿਣ । ਦੱਸ ਦੱਈਏ ਕਿ ਇਸ ਦੇ ਨਾਲ ਹੀ ਲੋਕਾਂ ਨੂੰ ਦਵਾਈਆਂ ਅਤੇ ਖਾਣ-ਪੀਣ ਦੀਆਂ ਜਰੂਰੀ ਵਸਤੂਆਂ ਦੀ ਸਪਲਾਈ ਹੁੰਦੀ ਰਹੇ ਗਈ।

photophoto

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement