ਕੈਰਾਨਾ ਉਪ ਚੋਣ : ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਭਾਜਪਾ ਸਾਂਸਦ ਵਿਰੁਧ ਮਾਮਲਾ ਦਰਜ
Published : May 26, 2018, 6:23 pm IST
Updated : May 26, 2018, 6:23 pm IST
SHARE ARTICLE
Karaana sub election
Karaana sub election

ਭਾਜਪਾ ਸਾਂਸਦ ਕਾਂਤਾ ਕਰਦਮ ਦੇ ਵਿਰੁਧ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ| ਸਾਂਸਦ 'ਤੇ ........

ਮੁਜੱਫਰਨਗਰ , 26 ਮਈ (ਏਜੰਸੀ) : ਭਾਜਪਾ ਸਾਂਸਦ ਕਾਂਤਾ ਕਰਦਮ ਦੇ ਵਿਰੁਧ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ| ਸਾਂਸਦ 'ਤੇ ਮੰਗਲਵਾਰ ਨੂੰ ਆਪਣੇ ਭਾਸ਼ਣ ਵਿਚ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੀ ਟਿੱਪਣੀ ਕਰਨ ਦਾ ਇਲਜ਼ਾਮ ਹੈ | ਨੁਕੁਦ ਥਾਣੇ ਦੇ ਐਸਐਚਓ ਯਸ਼ਪਾਲ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਉੱਤੇ ਕਾਂਤਾ ਕਰਦਮ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ|

kairana by pollKaraana by pollਪੁਲਿਸ ਨੇ ਦੱਸਿਆ ਕਿ ਕਾਂਤਾ ਨੇ ਸਹਾਰਨਪੁਰ ਜਿਲ੍ਹੇ ਦੇ ਨੁਕੁਦ ਸ਼ਹਿਰ ਵਿਚ ਇਕ ਚੋਣ ਬੈਠਕ ਦੇ ਦੌਰਾਨ ਕਥਿਤ ਰੂਪ ਤੋਂ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੀ ਟਿੱਪਣੀ ਕੀਤੀ ਸੀ|

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement