ਕੋਰੋਨਾ ਵਾਇਰਸ ਦੇ ਲਗਾਤਾਰ ਚੌਥੇ ਦਿਨ ਰੀਕਾਰਡ ਮਾਮਲੇ ਸਾਹਮਣੇ ਆਏ
Published : May 26, 2020, 5:08 am IST
Updated : May 26, 2020, 5:08 am IST
SHARE ARTICLE
File Photo
File Photo

ਦੇਸ਼ ਅੰਦਰ ਸੋਮਵਾਰ ਨੂੰ ਲਗਾਤਾਰ ਚੌਥੇ ਦਿਨ, ਇਕ ਦਿਨ 'ਚ ਕੋਰੋਨਾ ਵਾਇਰਸ ਦੇ ਸੱਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ

ਨਵੀਂ ਦਿੱਲੀ, 25 ਮਈ: ਦੇਸ਼ ਅੰਦਰ ਸੋਮਵਾਰ ਨੂੰ ਲਗਾਤਾਰ ਚੌਥੇ ਦਿਨ, ਇਕ ਦਿਨ 'ਚ ਕੋਰੋਨਾ ਵਾਇਰਸ ਦੇ ਸੱਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ। ਪਿਛਲੇ 24 ਘੰਟਿਆਂ 'ਚ 6977 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲਾਗ ਦੇ ਕੁਲ ਮਾਮਲੇ 1,38,845 ਹੋ ਗਏ ਹਨ ਜਦਕਿ ਮ੍ਰਿਤਕਾਂ ਦੀ ਗਿਣਤੀ 4021 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਸੋਮਵਾਰ ਸਵੇਰੇ ਅੱਠ ਵਜੇ ਤਕ ਪਿਛਲੇ 24 ਘੰਟਿਆਂ ਚ 154 ਲੋਕਾਂ ਦੀ ਮੌਤ ਹੋ ਗਈ।

File photoFile photo

ਮੰਤਰਾਲੇ ਨੇ ਦਸਿਆ ਕਿ ਦੇਸ਼ ਅੰਦਰ 77,103 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਪੀੜਤ ਹਨ ਜਦਕਿ 57,720 ਲੋਕ ਸਿਹਤਮੰਦ ਹੋ ਚੁੱਕੇ ਹਨ ਅਤੇ ਇਕ ਮਰੀਜ਼ ਵਿਦੇਸ਼ ਚਲਾ ਗਿਆ ਹੈ।  (ਪੀਟੀਆਈ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement