ਦਿੱਲੀ ’ਚ ਦੋ ਦਿਨ ਪਹਿਲਾਂ ਹੀ ਪੁਜਿਆ ਮਾਨਸੂਨ 
Published : Jun 26, 2020, 10:32 am IST
Updated : Jun 26, 2020, 10:32 am IST
SHARE ARTICLE
File photo
File photo

ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਰਾਸ਼ਟਰੀ ਰਾਜਧਾਨੀ ’ਚ ਮਾਨਸੂਨ ਦੇ ਤੈਅ ਸਮੇੀ ਤੋਂ ਦੋ ਦਿਨ ਪਹਿਲਾਂ ਹੀ ਆਉਣ ਦਾ ਵੀਰਵਾਰ ਨੂੰ

ਨਵੀਂ ਦਿੱਲੀ, 25 ਜੂਨ : ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਰਾਸ਼ਟਰੀ ਰਾਜਧਾਨੀ ’ਚ ਮਾਨਸੂਨ ਦੇ ਤੈਅ ਸਮੇੀ ਤੋਂ ਦੋ ਦਿਨ ਪਹਿਲਾਂ ਹੀ ਆਉਣ ਦਾ ਵੀਰਵਾਰ ਨੂੰ ਐਲਾਨ ਕੀਤਾ।  ਮਾਨਸੂਨ ਕਾਰਨ ਬੁਧਵਾਰ ਨੂੰ ਸ਼ਹਿਰ ਦੇ ਕਈ ਹਿੱਸਿਆਂ ਵਿਚ ਮੀਂਹ ਪਿਆ ਪਰ ਆਈ.ਐਮ.ਡੀ ਨੇ ਕਿਹਾ ਕਿ ਮਾਨਸੂਨ ਦੀ ਸ਼ੁਰੂਆਤ ਦਾ ਐਲਾਨ ਵੀਰਵਾਰ ਨੂੰ ਕੀਤਾ ਜਾਵੇਗਾ ਕਿਉਂਕਿ ਇਸ ਲਈ ਸਾਰੇ ਮੌਸਮ ਕੇਂਦਰਾਂ ਦੇ ਪਿਛਲੇ 24 ਘੰਟੇ ਦੇ ਮੀਂਹ ਦੇ ਅੰਕੜਿਆਂ ਦੀ ਜ਼ਰੂਰਤ ਹੋਵੇਗੀ। 

File PhotoFile Photo

ਆਈ.ਐਮ.ਡੀ ਨੇ ਖੇਤਰੀ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ਼੍ਰੀਵਾਸਤਵ ਨੇ ਕਿਹਾ ਕਿ ਮਾਨਸੂਨ ਨਾਗੌਰ, ਅਲਵਰ, ਦਿੱਲੀ, ਕਰਨਾਲ ਅਤੇ ਫ਼ਿਰੋਜਪੁਰ ਤੋਂ ਹੁੰਦੇ ਹੋਏ ਉਤਰ ਵਲ ਚੱਲ ਗਿਆ ਹੈ।  ਮਾਨਸੂਨ ਪਛਮੀ ਅਤੇ ਪੂਰਬੀ ਰਾਜਸਥਾਨ ਦੇ ਕੁੱਝ ਹਿੱਸਿਆਂ, ਹਰਿਆਣਾ ਦੇ ਪੂਰਬੀ ਹਿੱਸੇ, ਦਿੱਲੀ, ਪੂਰੇ ਉਤਰ ਪ੍ਰਦੇਸ਼ ਅਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਤਕ ਵੀਰਵਾਰ ਨੂੰ ਪਹੁੰਚ ਗਿਆ। ਸ਼੍ਰੀਵਾਸਤਵ ਨੇ ਦਸਿਆ ਕਿ  ਵੀਰਵਾਰ  ਨੂੰ ਦਿੱਲੀ ’ਚ ਹਲਕੀ ਬਾਰਸ਼ ਹੋਈ। ਮੌਸਮ ਮਾਹਰਾਂ ਮੁਤਾਬਕ ਚੱਕਰਵਾਤੀ ਦਬਾਅ ਹੇਠ ਦਿੱਲੀ ’ਚ ਮਾਨਸੂਨ ਸਮੇਂ ਤੋਂ ਪਹਿਲਾਂ ਪੁੱਜ ਗਿਆ ਹੈ। (ਪੀਟੀਆਈ)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement