ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਇਕਜੁੱਟ ਹੋਣ ਜ਼ਰੂਰਤ: ਹਰਮੀਤ ਸਿੰਘ ਕਾਲਕਾ
Published : Jun 26, 2025, 6:50 pm IST
Updated : Jun 26, 2025, 6:50 pm IST
SHARE ARTICLE
Need to unite to free Shri Akal Takht from Badal family: Harmeet Singh Kalka
Need to unite to free Shri Akal Takht from Badal family: Harmeet Singh Kalka

'ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਚਾਪਲੂਸੀ ਕਰਦਾ ਹੈ ਹਰਜਿੰਦਰ ਧਾਮੀ'

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉੱਤੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕਿਹਾ ਹੈਕਿ 34 ਮੈਂਬਰੀ ਕਮੇਟੀ ਵਿੱਚ ਦਿੱਲੀ ਕਮੇਟੀ ਦਾ ਇਕ ਵੀ ਵਿਅਕਤੀ ਮੈਂਬਰ ਨਹੀਂ ਲਿਆ ਗਿਆ ਹੈ ਇਸ ਤੋਂ ਇਲਾਵਾ ਪਟਨਾ ਸਾਹਿਬ ਦਾ ਵੀ ਕੋਈ ਮੈਂਬਰ ਨਹੀਂ ਲਿਆ ਗਿਆ।

ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਚਾਪਲੂਸੀ ਹਰਜਿੰਦਰ ਸਿੰਘ ਧਾਮੀ ਕਰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ  ਲਈ ਸਾਨੂੰ ਇਕਜੁੱਟ ਹੋਣ ਦੀ ਜ਼ਰੂਰਤ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement