Jammu-Kashmir News: ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 15 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
Published : Aug 26, 2024, 11:37 am IST
Updated : Aug 26, 2024, 1:10 pm IST
SHARE ARTICLE
Jammu and Kashmir Assembly Elections: BJP released the first list of 44 candidates
Jammu and Kashmir Assembly Elections: BJP released the first list of 44 candidates

Jammu-Kashmir News:

 

Jammu-Kashmir News: ਜੰਮੂ-ਕਸ਼ਮੀਰ 'ਚ 10 ਸਾਲ ਬਾਅਦ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਅੱਜ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਸੀ। ਇਸ ਸੂਚੀ ਵਿੱਚ ਤੀਜੇ ਪੜਾਅ ਦੇ 44 ਉਮੀਦਵਾਰਾਂ ਦੇ ਨਾਂ ਸ਼ਾਮਲ ਸਨ। 2 ਘੰਟੇ ਪਹਿਲਾਂ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਗਿਆ ਸੀ। ਕੁੱਝ ਬਦਲਾਵਾਂ ਦੇ ਨਾਲ ਜਲਦ ਹੀ ਨਵੀਂ ਲਿਸਟ ਜਾਰੀ ਕੀਤੀ ਜਾਵੇਗੀ। ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 15 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ 

ਜੰਮੂ-ਕਸ਼ਮੀਰ ਦੀਆਂ 90 ਸੀਟਾਂ ਲਈ 18 ਸਤੰਬਰ ਤੋਂ 1 ਅਕਤੂਬਰ ਦਰਮਿਆਨ ਤਿੰਨ ਪੜਾਵਾਂ ਵਿੱਚ ਵੋਟਿੰਗ ਹੋਵੇਗੀ। ਨਤੀਜੇ 4 ਅਕਤੂਬਰ 2024 ਨੂੰ ਆਉਣਗੇ। ਜਿੱਤ ਲਈ ਬਹੁਮਤ ਦਾ ਅੰਕੜਾ 46 ਹੈ। ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਇਹ ਪਹਿਲੀ ਵਿਧਾਨ ਸਭਾ ਚੋਣ ਹੈ।

.

...

.

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement