Jammu ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 27 ਅਗਸਤ ਨੂੰ ਰਹਿਣਗੇ ਬੰਦ

By : GAGANDEEP

Published : Aug 26, 2025, 3:13 pm IST
Updated : Aug 26, 2025, 3:13 pm IST
SHARE ARTICLE
All government and private schools in Jammu division will remain closed on August 27
All government and private schools in Jammu division will remain closed on August 27

ਜੰਮੂ-ਕਸ਼ਮੀਰ ਸਰਕਾਰ ਵੱਲੋਂ ਸਕੂਲ ਸਿੱਖਿਆ ਡਾਇਰੈਕਟੋਰੇਟ ਨੂੰ ਹੁਕਮ ਕੀਤਾ ਗਿਆ ਜਾਰੀ

ਜੰਮੂ : ਜੰਮੂ-ਕਸ਼ਮੀਰ ਵਿਚ ਲਗਾਤਾਰ ਹੋਰ ਰਹੀ ਭਾਰੀ ਬਾਰਿਸ਼ ਕਾਰਨ ਸੂਬੇ ਵਿਚ ਸਥਿਤੀ ਖਰਾਬ ਬਣੀ ਹੋਈ ਹੈ। ਜਿਸ ਦੇ ਚਲਦਿਆਂ ਜੰਮੂ-ਕਸ਼ਮੀਰ ਸਰਕਾਰ ਵੱਲੋਂ ਸਕੂਲ ਸਿੱਖਿਆ ਡਾਇਰੈਕਟੋਰਟ ਜੰਮੂ ਨੂੰ ਹੁਕਮ ਦਿੱਤਾ ਹੈ  ਕਿ 27 ਅਗਸਤ ਦਿਨ ਬੁੱਧਵਾਰ ਨੂੰ ਜੰਮੂ ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।

ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਬਿਨਾ ਕੰਮ ਤੋਂ ਆਪਣੇ ਘਰੋਂ ਬਾਹਰ ਨਾ ਨਿਕਲਣ। ਕਿਉਂਕਿ ਸੂਬੇ ਅੰਦਰ ਭਾਰੀ ਬਾਰਿਸ਼ ਅਤੇ ਬੱਦਲ ਫਟਣ ਦੀ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement