ਬਿਹਾਰ 'ਚ ਵਾਪਰਿਆ ਵੱਡਾ ਹਾਦਸਾ, ਕਿਸ਼ਤੀ ਪਲਟਣ ਕਾਰਨ ਨਦੀ 'ਚ ਡੁੱਬੇ 22 ਲੋਕ
Published : Sep 26, 2021, 11:45 am IST
Updated : Sep 26, 2021, 12:05 pm IST
SHARE ARTICLE
22 drowned in boat capsize in Bihar
22 drowned in boat capsize in Bihar

ਇੱਕ ਦੀ ਮਿਲੀ ਲਾਸ਼

 

ਬਿਹਾਰ: ਬਿਹਾਰ ਦੇ ਮੋਤੀਹਾਰੀ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇਥੋਂ ਦੇ ਸੀਕਰਹਨਾ ਨਦੀ ਵਿੱਚ ਕਿਸ਼ਤੀ ਪਲਟਣ ਨਾਲ 22 ਲੋਕ ਡੁੱਬ ਗਏ। ਸਥਾਨਕ ਲੋਕਾਂ ਨੇ 1 ਦੀ ਲਾਸ਼ ਬਰਾਮਦ ਕਰ ਲਈ। ਬਾਕੀ ਡੁੱਬੇ ਲੋਕਾਂ ਦੀ ਭਾਲ ਜਾਰੀ ਹੈ।

 

photophoto

 

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼ਿਕਾਰਗੰਜ ਥਾਣੇ ਦੇ ਗੋਧੀਆ ਪਿੰਡ ਵਿੱਚ ਵਾਪਰਿਆ। ਇੱਥੇ ਕਿਸ਼ਤੀ ਪਲਟਣ ਨਾਲ 22 ਲੋਕ ਡੁੱਬ ਗਏ। ਸਥਾਨਕ ਪੁਲਿਸ ਅਤੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਪ੍ਰਸ਼ਾਸਨ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement