ਦੀਵਾਲੀ ਵਾਲੇ ਦਿਨ ਹੋਵੇਗਾ ਹਰਿਆਣਾ ਸਰਕਾਰ ਦਾ ਸਹੁੰ ਚੁੱਕ ਸਮਾਗਮ
Published : Oct 26, 2019, 1:30 pm IST
Updated : Oct 26, 2019, 1:30 pm IST
SHARE ARTICLE
Khattar
Khattar

ਹਰਿਆਣਾ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਅੱਜ ਨਹੀਂ ਹੋਵੇਗਾ...

ਚੰਡੀਗੜ੍ਹ: ਹਰਿਆਣਾ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਅੱਜ ਨਹੀਂ ਹੋਵੇਗਾ। ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਅੱਜ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਨਹੀਂ ਹੋਵੇਗਾ। ਅੱਜ ਸਿਰਫ਼ ਰਾਜਪਾਲ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਹਰਿਆਣਾ 'ਚ ਭਾਜਪਾ ਵਿਧਾਇਕ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ 'ਚ ਵਿਧਾਇਕਾਂ ਦਾ ਪਹੁੰਚਣਾ ਜਾਰੀ ਹੈ।

Manohar lal khattarManohar lal khattar

ਬੈਠਕ ਤੋਂ ਬਾਅਦ ਮਨੋਹਰ ਲਾਲ ਰਾਜਪਾਲ ਨਾਲ ਮਿਲਣਗੇ। ਚੰਡੀਗੜ੍ਹ ਯੂਟੀ ਗੈਸਟ ਹਾਊਸ 'ਚ ਹੋਣ ਵਾਲੀ ਭਾਜਪਾ ਵਿਧਾਇਕ ਪਾਰਟੀ ਦੀ ਇਸ ਬੈਠਕ 'ਚ ਕੇਂਦਰੀ ਸੁਪਰਵਾਈਜ਼ਰ ਦੇ ਰੂਪ 'ਚ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਅਤੇ ਭਾਜਪਾ ਮਹਾ ਸਕੱਤਰ ਅਰੁਣ ਸਿੰਘ ਮੌਜੂਦ ਰਹਿਣਗੇ। ਮੁੱਖ ਮੰਤਰੀ ਮਨੋਹਰ ਲਾਲ ਬੈਠਕ ਲਈ ਯੂਟੀ ਗੈਸਟ ਹਾਊਸ ਪਹੁੰਚ ਗਏ ਹਨ।

Manohar lal khattarManohar lal khattar

ਮੁੱਖ ਮੰਤਰੀ ਮਨੋਹਰ ਲਾਲ ਬੈਠਕ ਲਈ ਸਵੇਰੇ ਹੀ ਦਿੱਲੀ ਤੋਂ ਚੰਡੀਗੜ੍ਹ ਪਹੁੰਚ ਗਏ ਹਨ। ਬੈਠਕ ਲਈ ਭਾਜਪਾ ਦੇ ਹਰਿਆਣਾ ਪ੍ਰਭਾਰੀ ਡਾ.ਅਨਿਲ ਜੈਨ ਵੀ ਪਹੁੰਚ ਗਏ ਹਨ। ਪਿਹੋਵਾ ਤੋਂ ਵਿਧਾਇਕ ਚੁਣੇ ਗਏ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਵੀ ਬੈਠਕ 'ਚ ਪਹੁੰਚੇ ਹਨ। ਇਸ ਦੇ ਨਾਲ ਹੀ ਹੋਰ ਵਿਧਾਇਕਾਂ ਦਾ ਵੀ ਬੈਠਕ 'ਚ ਆਉਣਾ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement