ਰਾਜਕੋਟ 'ਚ ਗੈਸ ਲੀਕ ਹੋਣ ਕਾਰਨ ਲੱਗੀ ਅੱਗ, ਜੇਸੀਬੀ ਮਸ਼ੀਨ ਰਾਖ
Published : Oct 26, 2020, 11:18 am IST
Updated : Oct 26, 2020, 11:18 am IST
SHARE ARTICLE
gas leak
gas leak

ਇਹ ਅੱਗ ਰਾਜਕੋਟ ਨੇੜੇ ਅੰਬਿਕਾ ਕਸਬੇ ਵਿੱਚ ਲੱਗੀ ਹੈ। 

ਅਹਿਮਦਾਬਾਦ: ਗੁਜਰਾਤ ਦੇ ਰਾਜਕੋਟ ‘ਚ ਗੈਸ ਲੀਕ ਹੋਣ ਕਾਰਨ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਜੇਸੀਬੀ ਮਸ਼ੀਨ ਨੂੰ ਅੱਗ ਲੱਗ ਗਈ। ਸੂਤਰਾਂ ਦੇ ਮੁਤਾਬਿਕ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦੱਸ ਦੇਈਏ ਕਿ ਇਹ ਅੱਗ ਰਾਜਕੋਟ ਨੇੜੇ ਅੰਬਿਕਾ ਕਸਬੇ ਵਿੱਚ ਲੱਗੀ ਹੈ। 

ਪ੍ਰਸ਼ਾਸਨ ਲਗਾਤਾਰ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਫਿਲਹਾਲ ਅੱਗ 'ਤੇ ਕਾਬੂ ਪਾਇਆ ਗਿਆ ਹੈ। ਅਜੇ ਤੱਕ ਅੰਬਿਕਾ ਕਸਬੇ ਵਿਚ ਗੈਸ ਲੀਕ ਹੋਣ ਕਾਰਨ ਲੱਗੀ ਅੱਗ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਹ ਹਾਦਸਾ ਸਵੇਰੇ ਹੋਇਆ ਹੈ ਜਿਸ ਕਾਰਨ ਇਸ ਥਾਂ ‘ਤੇ ਜ਼ਿਆਦਾ ਭੀੜ ਨਹੀਂ ਸੀ। ਇਸ ਕਾਰਨ ਪ੍ਰਸ਼ਾਸਨ ਅੱਗ ਤੇ ਕਾਬੂ ਪਾਉਣ 'ਚ ਸਫ਼ਲ ਰਿਹਾ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement