ਸੁਖਪਾਲ ਖਹਿਰਾ ਤੇ ਪਰਮਿੰਦਰ ਢੀਂਡਸਾ ਨੂੰ ਪੁਲਿਸ ਨੇ ਚੁੱਕਿਆ, ਜੰਤਰ-ਮੰਤਰ ਪਹੁੰਚ ਗਏ ਸਨ ਦੋਵੇਂ ਆਗੂ
Published : Nov 26, 2020, 12:46 pm IST
Updated : Nov 26, 2020, 12:51 pm IST
SHARE ARTICLE
Sukhpal Khaira
Sukhpal Khaira

ਬਲਦੇਵ ਸਿੰਘ ਸਿਰਸਾ ਤੇ ਲਖਵਿੰਦਰ ਸਿੰਘ ਸਿਰਸਾ ਨੂੰ ਵੀ ਪੁਲਿਸ ਨੇ ਲਿਆ ਹਿਰਾਸਤ 'ਚ

ਨਵੀਂ ਦਿੱਲੀ - ਅੱਜ ਕਿਸਾਨਾਂ ਦਾ ਦਿੱਲੀ ਚੱਲੋ ਅੰਦੋਲਨ ਸ਼ੁਰੂ ਹੋ ਗਿਆ ਹੈ ਤੇ ਪੁਲਿਸ ਵੀ ਕਿਸਾਨਾਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਦੱਸ ਦਈਏ ਕਿ ਕੁੱਝ ਕ ਕਿਸਾਨ ਤੇ ਆਗੂ ਕੱਲ੍ਹ ਹੀ ਦਿੱਲੀ ਪੁੱਜ ਗਏ ਸਨ ਤੇ ਜੰਤਰ ਮੰਤਰ 'ਤੇ ਧਰਨਾ ਦੇਣ ਜਾ ਰਹੇ ਸਨ ਇਸ ਦੌਰਾਨ ਅੱਜ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲੈ ਲਿਆ ਹੈ। ਦੱਸ ਦਈਏ ਕਿ ਸੁਖਪਾਲ ਖਹਿਰਾ ਤੇ ਪਰਮਿੰਦਰ ਢੀਂਡਸਾ ਕੱਲ੍ਹ ਹੀ ਦਿੱਲੀ ਪਹੁੰਚ ਗਏ ਸਨ ਤੇ ਅੱਜ ਉਹਨਾਂ ਦੀ ਗ੍ਰਿਫ਼ਤਾਰੀ ਹੋ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਸਿਰਸਾ ਵੀ ਅੱਜ ਦਿੱਲੀ ਪੁੱਜ ਗਏ ਸਨ। ਤੇ ਬਲਦੇਵ ਸਿੰਘ ਸਿਰਸਾ ਤੇ ਲਖਵਿੰਦਰ ਸਿੰਘ ਸਿਰਸਾ ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement