New Delhi News: RBI ਗਵਰਨਰ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਭਰਤੀ
Published : Nov 26, 2024, 2:36 pm IST
Updated : Nov 26, 2024, 2:36 pm IST
SHARE ARTICLE
RBI Governor's sudden health deterioration, hospitalization
RBI Governor's sudden health deterioration, hospitalization

New Delhi News: ਗਵਰਨਰ ਸ਼ਕਤੀਕਾਂਤ ਦਾਸ ਨੇ 'ਐਸੀਡਿਟੀ' ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

 

New Delhi News: ਰਿਜ਼ਰਵ ਬੈਂਕ ਆਫ ਇੰਡੀਆ (ਆਰ.ਬੀ.ਆਈ.) ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ 'ਐਸੀਡਿਟੀ' ਦੀ ਸ਼ਿਕਾਇਤ ਤੋਂ ਬਾਅਦ ਇਥੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਕ ਸੂਤਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਸੂਤਰ ਨੇ ਵੇਰਵੇ ਦਿੱਤੇ ਬਿਨਾਂ ਕਿਹਾ ਕਿ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।

ਰਿਜ਼ਰਵ ਬੈਂਕ ਦੇ ਬੁਲਾਰੇ ਨੇ ਕਿਹਾ, "ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ 'ਐਸੀਡਿਟੀ' ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

ਬੁਲਾਰੇ ਨੇ ਕਿਹਾ, “ਹੁਣ ਉਨ੍ਹਾਂ ਦੀ ਸਿਹਤ ਸਥਿਰ ਹੈ ਅਤੇ ਅਗਲੇ ਦੋ-ਤਿੰਨ ਘੰਟਿਆਂ ਵਿੱਚ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।”
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement